Breaking
www.sursaanjh.com > ਰਾਸ਼ਟਰੀ

ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ

ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਮਹਿਸੂਸ ਨਾ ਕਰਨ ਦਿਵਿਆਂਗਜਨ: ਡਾ. ਬਲਜੀਤ ਕੌਰ ਸਤੌਜ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 181 ਦਿਵਿਆਂਗਜਨ ਨੂੰ ਵੰਡੇ ਸਹਾਇਕ ਉਪਕਰਨ ਮਾਤਾ ਹਰਪਾਲ ਕੌਰ,…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ ਸਤੌਜ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਮਾਹਿਰਾਂ ਨੇ ਸੈਂਕੜੇ ਬਜ਼ੁਰਗਾਂ ਦੀ ਸਿਹਤ ਦੀ ਮੌਕੇ ਤੇ ਹੀ ਕੀਤੀ ਜਾਂਚ…

Read Full News

ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ  ਕੀਤਾ ਗ੍ਰਿਫ਼ਤਾਰ 

ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ  ਕੀਤਾ ਗ੍ਰਿਫ਼ਤਾਰ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ…

Read Full News

ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਦਾ ਬੀਮਾ ਦੇਣ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ…

Read Full News

ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ

ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ  ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ:…

Read Full News

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਗ਼ੈਰ-ਕਾਨੂੰਨਨ ਕਲੱਬ ਕੀਤੇ 39 ਬੱਸ ਪਰਮਿਟ ਰੱਦ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਗ਼ੈਰ-ਕਾਨੂੰਨਨ ਕਲੱਬ ਕੀਤੇ 39 ਬੱਸ ਪਰਮਿਟ ਰੱਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ ਤੌਰ ‘ਤੇ ਕਲੱਬ ਕੀਤੇ 39 ਬੱਸ ਪਰਮਿਟ ਰੱਦ ਕਰ…

Read Full News

ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ: ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ…

Read Full News

64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ ਜਲਦ ਹੀ ਸੜਕਾਂ ’ਤੇ ਉੱਤਰੇਗੀ; ਪੁਲਿਸ ਕਰਮੀਆਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ  ਚੰਡੀਗੜ੍ਹ/ਜਲੰਧਰ (ਸੁਰ ਸਾਂਝ ਡਾਟ ਕਾਮ…

Read Full News

ਪੰਜਾਬ ਲਈ ਕੰਮ ਕਰਨ ਦੀ ਯੋਗਤਾ ਅਤੇ ਇੱਛਾ ਰੱਖਣ ਵਾਲੇ ਸਾਰਿਆਂ ਦਾ ਸਵਾਗਤ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਕਾਂਗਰਸ ਵਿੱਚ ਕਈ ਸਿਆਸੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਪੰਜਾਬ ਲਈ ਕੰਮ ਕਰਨ ਦੀ ਯੋਗਤਾ ਅਤੇ ਇੱਛਾ ਰੱਖਣ ਵਾਲੇ ਸਾਰਿਆਂ ਦਾ ਸਵਾਗਤ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਕਤੂਬਰ: ਅੱਜ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਹੋਈ…

Read Full News

ਸਿਰਨਾਵਾਂ/ ਆਸ਼ਾ ਸ਼ਰਮਾ

ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ: ਸਿਰਨਾਵਾਂ/ ਆਸ਼ਾ ਸ਼ਰਮਾ ਥਾਂ ਥਾਂ ਤੇ ਪਈ ਉੜਦੀ ਚਿੱਠੀ, ਸਿਰਨਾਵੇਂ ਨੂੰ ਢੂੰਢ ਰਹੀਂ ਸੀ। ਵਿਚ ਲਿਖੀ ਵਿਥਿਆ ਉਸਦੇ, ਸਮਾਜ ਦੇ ਅੰਦਰ ਗੂੰਜ ਰਹੀ ਸੀ। ਕਿਸਨੇ ਕਿਸ ਨੂੰ ਧੋਖਾ ਦਿੱਤਾ, ਕਿਸਨੇ ਜੀਵਨ ਰੋਕ ਦਿੱਤਾ, ਕਦੋਂ ਕਿਸੇ ਦਾ ਗਲਾ ਸੀ ਘੁੱਟਿਆ, ਕਦੋਂ ਕੋਈ ਸ਼ਰੀਫ਼ ਸੀ ਲੁੱਟਿਆ। ਕਦੋਂ ਸਿਆਸਤ ਭਾਰੀ…

Read Full News