www.sursaanjh.com > ਰਾਸ਼ਟਰੀ

ਵਿਦਿਆਰਥੀਆਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਣ ਲਈ ਕੈਂਡਲ ਲਾਈਟ ਮਾਰਚ ਕੀਤਾ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੁਲਾਈ: ਅੱਜ ਸੁਖ਼ਨਾ ਝੀਲ ਚੰਡੀਗੜ੍ਹ ਵਿਖੇ ਚੰਡੀਗੜ੍ਹ ਪ੍ਰਦੇਸ ਕਾਂਗਰਸ ਕਮੇਟੀ ਵੱਲੋਂ ਨੀਟ ਦਾ ਪੇਪਰ ਲੀਕ ਹੋਣ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਗਏ ਵਿਦਿਆਰਥੀਆਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਕੈਂਡਲ ਲਾਈਟ ਮਾਰਚ ਕੀਤਾ ਗਿਆ। ਇਸ ਮਾਰਚ ਦੀ ਅਗਵਾਈ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਵੱਲੋਂ ਕੀਤੀ ਗਈ। ਇਸ…

Read Full News

ਰੈਜੀਡੈਂਟ ਵੈਲਫੇਅਰ ਕਮੇਟੀ ਦਾ ਵਫਦ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਮੇਅਰ ਨੂੰ ਮਿਲਿਆ

ਰੈਜੀਡੈਂਟ ਵੈਲਫੇਅਰ ਕਮੇਟੀ ਦਾ ਵਫਦ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਮੇਅਰ ਨੂੰ ਮਿਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਰੈਜੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ 78 ਦਾ ਇੱਕ ਵਫਦ ਕਮੇਟੀ ਦੇ ਮੁੱਖ ਸਲਾਹਕਾਰ ਮੇਜਰ ਸਿੰਘ ਦੀ ਅਗਵਾਈ ਹੇਠ ਸੈਕਟਰ ਨਿਵਾਸੀਆਂ ਦੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਨਿਗਮ ਦੇ ਮੇਅਰ ਸਰਬਜੀਤ ਸਿੰਘ ਨੂੰ ਮਿਲਿਆ।…

Read Full News

ਰਾਜਵਿੰਦਰ ਸਿੰਘ ਗੱਡੂ ਨੂੰ ਨਿਯੁਕਤ ਕੀਤਾ ਗਿਆ ਚੰਡੀਗੜ੍ਹ ਕਾਂਗਰਸ ਕਮੇਟੀ ਦਾ ਸਕੱਤਰ

ਰਾਜਵਿੰਦਰ ਸਿੰਘ ਗੱਡੂ ਨੂੰ ਨਿਯੁਕਤ ਕੀਤਾ ਗਿਆ ਚੰਡੀਗੜ੍ਹ ਕਾਂਗਰਸ ਕਮੇਟੀ ਦਾ ਸਕੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਪਿਛਲੇ ਦਿਨੀਂ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਵੱਲੋਂ ਉੱਘੇ ਸਾਹਿਤਕਾਰ ਤੇ ਗੁਰੂਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ, ਸੈਕਟਰ 40-ਬੀ, ਚੰਡੀਗੜ੍ਹ ਦੇ ਪ੍ਰਧਾਨ ਰਾਜਵਿੰਦਰ ਸਿੰਘ ਗੱਡੂ ਨੂੰ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦਾ ਸਕੱਤਰ ਚੁਣ ਲਿਆ ਗਿਆ ਹੈ।…

Read Full News

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਨੀ ਐੱਨਕਲੇਵ ਵਿਖੇ ਲਗਾਈ ਗਈ ਛਬੀਲ – ਅਮਰੀਕ ਸਿੰਘ ਹੈਪੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਨੀ ਐੱਨਕਲੇਵ ਵਿਖੇ ਛਬੀਲ ਲਗਾਈ ਗਈ। ਇਸ ਮੌਕੇ ਕੜ੍ਹੀ-ਚੌਲ਼ ਦਾ ਲੰਗਰ ਵੀ ਲਗਾਇਆ ਗਿਆ, ਜਿਸ ਵਿੱਚ ਉੱਘੇ ਸਮਾਜ ਸੇਵੀ ਅਮਰੀਕ ਸਿੰਘ ਹੈਪੀ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਸੈਣੀ, ਲਖਵੀਰ ਸਿੰਘ ਭੱਟੀ, ਅਮਰੀਕ ਸਿੰਘ ਕਲਸੀ ਤੇ ਉਹਨਾਂ ਦੇ ਹੋਰ…

Read Full News

ਸਨੀ ਐਨਕਲੇਵ ਵਾਸੀਆਂ ਵੱਲੋਂ ਰਿਹਾਇਸ਼ੀ ਏਰੀਆ ਵਿੱਚੋਂ ਠੇਕੇ ਨੂੰ ਬਦਲਣ ਦੀ ਮੰਗ – ਅਮਰੀਕ ਸਿੰਘ ਹੈਪੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਅੱਜ ਸਨੀ ਐਨਕਲੇਵ, ਸੈਕਟਰ 123 ਦੇ ਨਿਵਾਸੀਆਂ ਵੱਲੋਂ ਖੁੱਲ੍ਹੇ ਠੇਕੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ, ਜਿਸ ਵਿੱਚ ਉੱਘੇ ਸਮਾਜ ਸੇਵਕ ਅਮਰੀਕ ਸਿੰਘ ਹੈਪੀ ਵੀ ਸ਼ਾਮਿਲ ਹੋਏ। ਇੱਥੇ ਮੌਜੂਦ ਸੈਕਟਰ ਦੇ ਵਸਨੀਕਾਂ ਨੇ ਕਿਹਾ ਕਿ ਇਹ ਆਬਾਦੀ ਵਾਲਾ ਏਰੀਆ ਹੈ, ਜਿੱਥੇ ਸ਼ਰਾਬੀ ਲੋਕ ਸਵੇਰ ਤੋਂ ਹੀ ਦਾਰੂ ਪੀਣੀ ਸ਼ੁਰੂ…

Read Full News

ਬੇਪਰਵਾਹ ਹੋ ਜਾਂ/ ਤੇਜਿੰਦਰ ਸਿੰਘ ਤੇਜੀ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਦੌੜਦਾ ਦੌੜਦਾ ਇੱਕਦਮ ਮੱਧਮ ਜਿਹੀ ਮੈਂ ਤੋਰ ਦਾ। ਅਪਣੀ ਮੌਜ ‘ਚ ਖਿੜਿਆ ਇਕਸੁਰ ਚੱਲਦਾ ਸਾਹ ਹੋ ਜਾਂ। ਮੈਂ ਵੀ ਬੇਪਰਵਾਹ ਹੋ ਜਾਂ। ਬਹੁਤੀਆਂ ਸੂਲ਼ਾਂ ਆਪੇ ਹੀ ਖੁਦ ਲਈ ਖੜ੍ਹੀਆਂ ਕਰੀਆਂ ਨੇ। ਅੱਲ੍ਹੜਪਣ ਦੀ ਦੁਨੀਆ ਨੂੰ ਜਾਂਦਾ ਸੱਜਰਾ ਰਾਹ ਹੋ ਜਾਂ। ਮੈਂ ਵੀ ਬੇਪਰਵਾਹ ਹੋ ਜਾਂ। ਛੱਡ ਦਿਆਂ…

Read Full News

ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੀ ਮੀਟਿੰਗ 20 ਜੂਨ, 2026 ਨੂੰ

ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੀ ਮੀਟਿੰਗ 20 ਜੂਨ, 2026 ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੀ ਮੀਟਿੰਗ ਹੁਣ 20 ਜੂਨ, 2026 ਨੂੰ ਠੀਕ 11.00 ਵਜੇ ਪੈਨਸ਼ਨ ਭਵਨ, ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ…

Read Full News

ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਫੌਜੀ ਜਵਾਨ ਸਰਬਜੀਤ ਸਿੰਘ ਸ਼ਹੀਦ

ਵਿਆਹ ਨੂੰ ਹੋਏ ਸਨ ਸਿਰਫ਼ 5 ਮਹੀਨੇ, ਪਿੰਡ ‘ਚ ਸੋਗ ਦੀ ਲਹਿਰ ਚੰਡੀਗੜ੍ਹ (ਸੁਖਵਿੰਦਰ ਸਿੰਘ ਹੈਪੀ), 17 ਜੂਨ: ਦੇਸ਼ ਦੀ ਰਾਖੀ ਕਰਦਿਆਂ ਲੇਹ (ਲੱਦਾਖ) ਵਿਖੇ ਡਿਊਟੀ ਦੌਰਾਨ ਪੰਜਾਬ ਆਰਮਡ ਰੈਜੀਮੈਂਟ ਦੇ ਜਵਾਨ ਸਰਬਜੀਤ ਸਿੰਘ ਵਾਸੀ ਪਿੰਡ ਬਿੰਦਰਖ ਸ਼ਹਾਦਤ ਦਾ ਜਾਮ ਪੀ ਗਏ। ਸ਼ਹੀਦੀ ਦੀ ਖ਼ਬਰ ਮਿਲਦਿਆਂ ਹੀ ਪਿੰਡ ਬਿੰਦਰਖ ਸਮੇਤ ਸਮੁੱਚੇ ਇਲਾਕੇ ਵਿੱਚ ਸੋਗ ਦੀ…

Read Full News

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਿੱਖ ਸੰਸਥਾਵਾਂ ਬਾਰੇ ਕਾਰਵਾਈ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ ਹੈ। ਜਿਵੇਂ ਕਿ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ…

Read Full News

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਆਪਣੀਆਂ ਭਰਾਤਰੀ ਜਥੇਬੰਦੀਆਂ ਸਮੂਹ ਮੁਲਾਜ਼ਮ, ਪੈਨਸ਼ਨਰਜ਼, ਆਊਟਸੋਰਸ, ਠੇਕਾ ਮੁਲਾਜ਼ਮ, ਪੁਰਾਣੀ ਪੈਨਸ਼ਨ ਬਹਾਲ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸਾਂਝੇ ਮੰਚ ‘ਤੇ ਇਕੱਤਰ ਹੋ ਕੇ ਹੱਕੀ ਮੰਗਾਂ…

Read Full News