ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ
ਹੜ੍ਹਾਂ ਦੇ ਬਾਵਜੂਦ ਪੰਜਾਬ ਵੱਲੋਂ 175 ਲੱਖ ਮੀਟਰਕ ਟਨ ਝੋਨੇ ਦਾ ਖਰੀਦ ਦਾ ਟੀਚਾ ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਤਿਉਹਾਰੀ ਸੀਜ਼ਨ ਦੌਰਾਨ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ…