ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼
ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼ ਕੈਪਾਂ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ…