ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ ਚਾਹਵਾਨ ਕਿਸਾਨ ਬੀਜ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਰਾਹੀਂ ਦੇ ਸਕਦੇ ਹਨ ਅਰਜ਼ੀਆਂ ਸਬਸਿਡੀ ਵਾਲੇ ਬੀਜਾਂ ਦੀ ਵੰਡ ਦੌਰਾਨ ਅਨੁਸੂਚਿਤ ਜਾਤੀ, ਛੋਟੇ ਅਤੇ ਸੀਮਾਂਤ ਕਿਸਾਨਾਂ…