ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ‘ਤੇ ਵਧਾਈ
ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ‘ਤੇ ਵਧਾਈ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਵੀਰਵਾਰ ਨੂੰ ਸੁਪਰਡੈਂਟ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ। ਹਰਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਲਾਘਾਯੋਗ ਦੱਸਦਿਆਂ…