Breaking
www.sursaanjh.com > ਰਾਸ਼ਟਰੀ

ਰੂ-ਬ-ਰੂ, ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਰਿਹਾ ਸਫਲ/ ਭਗਤ ਰਾਮ ਰੰਗਾੜਾ

ਰੂ-ਬ-ਰੂ, ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਰਿਹਾ ਸਫਲ/ ਭਗਤ ਰਾਮ ਰੰਗਾੜਾ ਡਾ. ਚਰਨਜੀਤ ਕੌਰ, ਰਾਜ ਕੁਮਾਰ ‘ਰਾਜ ਅੰਮ੍ਰਿਤਸਰੀ’, ਭਗਤ ਰਾਮ ਰੰਗਾੜਾ, ਰਣਜੋਧ ਸਿੰਘ ਰਾਣਾ ਅਤੇ ਬਲਦੇਵ ਸਿੰਘ ਪ੍ਰਦੇਸ਼ੀ  ਸਮਾਗਮ ਵਿੱਚ ਅੰਜੂ ਅਮਨਦੀਪ ਗਰੋਵਰ ਹੋਏ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸੰਨੀ ਇਨਕਲੇਵ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਕਵੀ ਮੰਚ (ਰਜਿ:) ਮੋਹਾਲੀ ਵੱਲੋਂ ਇੱਕ ਵਿਸ਼ੇਸ਼…

Read More

ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ

ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਸਿਹਤ ਮੰਤਰੀ ਨੇ ਗਵਰਨਿੰਗ ਬੋਰਡ ਆਫ਼…

Read More

ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ

ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ ਤਿੰਨ ਗੋਦਾਮਾਂ ‘ਚੋਂ 10,716  ਬੋਰੀਆਂ ਘੱਟ ਮਿਲੀਆਂ, ਮੌਜੂਦ ਬੋਰੀਆਂ ਦਾ ਘੱਟ ਵਜ਼ਨ ਘੱਟ ਪਾਇਆ ਗਿਆ ਪਨਗ੍ਰੇਨ ਮੁਲਾਜ਼ਮਾਂ ਦੀ ਆੜਤੀਆਂ ਨਾਲ ਮਿਲੀਭੁਗਤ ਕਰਕੇ ਸਰਕਾਰੀ ਖਜ਼ਾਨੇ ਨੂੰ ਹੋਇਆ ਵੱਡਾ ਵਿੱਤੀ ਨੁਕਸਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27…

Read More

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ…

Read More

ਜਿੰਪਾ ਨੇ ਗੁਰੂਦੁਆਰਾ ਫਤਹਿਗੜ੍ਹ ਸਾਹਿਬ ਨਜ਼ਦੀਕ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ  ਜਿੰਪਾ ਨੇ ਗੁਰੂਦੁਆਰਾ ਫਤਹਿਗੜ੍ਹ ਸਾਹਿਬ ਨਜ਼ਦੀਕ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ 441 ਪਖਾਨੇ, 126 ਯੂਰੀਨਲ ਅਤੇ 315 ਬਾਥਰੂਮ ਬਣਾਏ ਜਾਣਗੇ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਬ੍ਰਮ ਸ਼ੰਕਰ ਜਿੰਪਾ…

Read More

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਨੂੰ ਦਿੱਤੀਆਂ ਮੁਬਾਰਕਾਂ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਹਾਂਗਜ਼ੂ ਵਿਖੇ…

Read More

ਚਨਾਲੋਂ ਫੋਕਲ ਪੁਆਇੰਟ ਵਿੱਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ 

ਚਨਾਲੋਂ ਫੋਕਲ ਪੁਆਇੰਟ ਵਿੱਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ  ਚੰਡੀਗੜ੍ਹ 27 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਲਗਲੀਆਂ): ਕੁਰਾਲੀ ਨੇੜਲੇ ਫੋਕਲ ਪੁਆਇੰਟ ਚਨਾਲੋਂ ਵਿਚ ਇੱਕ ਕੈਮੀਕਲ ਫੈਕਟਰੀ ਨੂੰ ਅੱਗ ਲੱਗਣ ਨਾਲ ਆਸ-ਪਾਸ ਦੇ ਪਿੰਡਾਂ ਵਿੱਚ ਤੇ ਸ਼ਹਿਰ ਕੁਰਾਲੀ ਵਿਚ ਧੂਆਂ ਹੀ ਧੂਆਂ ਦਿਖਾਈ ਦੇ ਰਿਹਾ ਸੀ। ਲੋਕਾਂ ਦਾ ਬਹੁਤ ਭਾਰੀ ਇਕੱਠ ਫੈਕਟਰੀ ਦੇ ਆਸ-ਪਾਸ…

Read More

ਮੇਰਾ ਘਰ/ ਜੇ.ਐੱਸ. ਮਹਿਰਾ

ਸਵੈ-ਸ਼ਬਦ ਚਿੱਤਰ ਮੇਰਾ ਘਰ/ ਜੇ.ਐੱਸ. ਮਹਿਰਾ ਚੁਬਾਰੇ ਤੇ ਚੜ੍ਹ, ਤੁਸੀਂ ਸਾਰਾ ਪਿੰਡ ਤੇ ਆਲਾ-ਦੁਆਲਾ ਦੇਖ ਸਕਦੇ ਹੋ, ਕਿਉਂਕਿ ਮੇਰਾ ਘਰ ਸਭ ਤੋਂ ਵੱਧ ਉਚਾਈ ਤੇ ਸਥਿਤ ਹੈ ਦਰਅਸਲ ਇਹ ਇੱਕ ਲੇਖਕ ਦਾ ਘਰ ਹੈ ਤੇ ਮੇਰੇ ਵਰਗੇ ਲੇਖਕਾਂ ਦੇ ਘਰ ਅਕਸਰ ਅਜਿਹੇ ਹੀ ਹੁੰਦੇ ਹਨ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਸਤੰਬਰ: ਮੇਰੇ…

Read More

ਮਾਜਰੀ ਚ ਕਰਵਾਇਆ ਸਾਲਾਨਾ ਕੁਸ਼ਤੀ ਦੰਗਲ

ਮਾਜਰੀ ਚ ਕਰਵਾਇਆ ਸਾਲਾਨਾ ਕੁਸ਼ਤੀ ਦੰਗਲ ਚੰਡੀਗੜ੍ਹ  26 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿੰਡ ਮਾਜਰੀ ਵਿਖੇ ਛਿੰਝ ਕਮੇਟੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ ਹੈ। ਸੈਂਕੜੇ ਹੀ ਪਹਿਲਵਾਨਾਂ ਦੀ ਹਾਜ਼ਰੀ ਤੇ ਹਜ਼ਾਰਾਂ ਹੀ ਦਰਸ਼ਕਾਂ ਨੇ ਇਸ ਕੁਸ਼ਤੀ ਦੰਗਲ ਦਾ ਆਨੰਦ ਮਾਣਿਆ। ਇਸ ਮੌਕੇ ਵੱਡੀ ਝੰਡੀ ਦੀ ਕੁਸ਼ਤੀ ਸਿਕੰਦਰ…

Read More

ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ

ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ ਜਮਹੂਰੀ ਤਰੀਕੇ ਨਾਲ ਚੁਣੀ ਸੂਬਾ ਸਰਕਾਰ ਨੂੰ ਭੰਗ ਕਰਨ ਦੇ ਇੱਛੁਕ ਬਾਜਵਾ ਦੀ ਕੀਤੀ ਆਲੋਚਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read More