Breaking
www.sursaanjh.com > ਰਾਸ਼ਟਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਤਰਨ ਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ: ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਤੇ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਦੀਆਂ ਹਦਾਇਤਾਂ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਨਿਰਦੇਸ਼ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰੇ ਲਾਉਣ ਦੇ ਹੁਕਮ; 6 ਨਾਕੇ ਹੁਣ ਤੋਂ ਹੀ ਕਾਰਜਸ਼ੀਲ ਚੰਡੀਗੜ੍ਹ…

Read More

ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ 10 ਅਕਤੂਬਰ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਕਰਦੇ…

Read More

ਸਰਕਾਰਾਂ ਕਰਨ ਅਵਾਰਾ ਜਾਨਵਰਾਂ ਦਾ ਢੁਕਵਾਂ ਹੱਲ : ਆਗੂ 

ਚੰਡੀਗੜ੍ਹ 10 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਵਾਰਾ ਪਸ਼ੂਆਂ ਨੇ ਇਲਾਕੇ ਵਿੱਚ ਆਤੰਕ ਦਾ ਰੂਪ ਧਾਰਿਆ ਹੋਇਆ ਹੈ। ਆਏ ਦਿਨ ਇਹਨਾਂ ਦੀ ਬਦੌਲਤ ਵੱਡੇ ਹਾਦਸੇ ਵਾਪਰਦੇ ਰਹਿੰਦੇ ਹਨ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਜੈਮਲ ਸਿੰਘ ਮਾਜਰੀ ਨੇ ਮੰਗ ਕਰਦਿਆਂ ਕਿਹਾ ਹੈ ਕਿ ਜ਼ਿਆਦਾਤਰ ਅਵਾਰਾ ਪਸ਼ੂਆਂ ਵਿੱਚ ਗਾਵਾਂ ਅਤੇ ਸਾਂਨ੍ਹ ਹਨ ਜੋ…

Read More

ਮਾਜਰੀ ਦੇ ਨੰਬਰਦਾਰਾਂ ਦੀ ਮਹੀਨਾਵਰ ਮੀਟਿੰਗ ਹੋਈ 

ਚੰਡੀਗੜ੍ਹ 10 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਵਿਖੇ ਨੰਬਰਦਾਰਾ ਐਸ਼ੋਸੀਏਸ਼ਨ ਆਫ਼ ਪੰਜਾਬ ਦੀ ਮਾਜਰੀ ਇਕਾਈ ਦੀ ਮਹੀਨਾਵਰ ਮੀਟਿੰਗ ਬਲਾਕ ਪ੍ਰਧਾਨ ਨੰਬਰਦਾਰ ਰਾਜਕੁਮਾਰ ਸਿਆਲਬਾ ਦੀ ਪ੍ਰਧਾਨਗੀ ਹੇਠ ਹੋਈ ਹੈ। ਇਸ ਮੌਕੇ ਨੰਬਰਦਾਰਾਂ ਨਾਲ ਅਲੱਗ ਅਲੱਗ ਵਿਸ਼ਿਆਂ ਤੇ ਵਿਚਾਰ ਚਰਚਾ ਹੋਈ ਹੈ। ਇਸ ਮੌਕੇ ਇਕੱਠੇ ਹੋਏ ਨੰਬਰਦਾਰਾਂ ਨੇ ਆਪਣੇ ਆਪਣੇ ਸਰਕਲਾਂ ਵਿੱਚ ਆ…

Read More

ਡੀਐੱਸਪੀ ਧਰਮਵੀਰ ਸਿੰਘ ਨੇ ਮੁੱਲਾਂਪੁਰ ਵਿਖੇ ਸੰਭਾਲਿਆ ਚਾਰਜ

ਚੰਡੀਗੜ੍ਹ 9 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਡਿਵੀਜ਼ਨ ਖਰੜ 2 ਦੇ ਦਫ਼ਤਰ ਮੁੱਲਾਪੁਰ ਗਰੀਬਦਾਸ ਵਿਖੇ ਡੀਐਸਪੀ ਧਰਮਵੀਰ ਸਿੰਘ ਨੇ ਅੱਜ ਚਾਰਜ ਸੰਭਾਲਿਆ ਲਿਆ ਹੈ।  ਇਨ੍ਹਾਂ ਤੋਂ ਪਹਿਲਾਂ ਡੀਐਸਪੀ ਤੋਂ ਐਸਪੀ ਬਣੇ ਮੋਹਿਤ ਅਗਰਵਾਲ ਵੱਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ। ਹੁਣ ਡੀਐੱਸਪੀ ਦਫਤਰ ਮੁੱਲਾਂਪੁਰ ਗਰੀਬਦਾਸ ਵਿਖੇ ਇੱਕ ਵਾਰ ਫਿਰ ਡੀਐੱਸਪੀ ਧਰਮਵੀਰ ਸਿੰਘ…

Read More

ਇਲਾਕੇ ਵਿੱਚ ਭਗਵਾਨ ਵਾਲਮੀਕਿ ਜੀ ਪ੍ਰਗਟ ਦਿਵਸ ਮਨਾਇਆ

ਚੰਡੀਗੜ੍ਹ 7 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਰੂਹਾਨੀ ਸਫਰ ਨੂੰ ਪ੍ਰਸਤੁਤ ਕਰਨ ਵਾਲੇ ਮਹਾਨ ਮਹਾਂਕਾਵਿ ਰਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਇਲਾਕੇ ਦੇ ਅਲੱਗ ਅਲੱਗ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਰਮਾਇਣ ਦੇ ਪਾਠ ਉਪਰੰਤ…

Read More

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਠੇਕੇਦਾਰਾਂ ਨੂੰ ਅਗਲੇ ਪੰਜ ਸਾਲਾਂ ਲਈ ਸੜਕਾਂ ਦੀ ਸਾਂਭ-ਸੰਭਾਲ ਦਾ ਜ਼ਿੰਮਾ ਸੌਂਪਿਆ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮਿਲਣਗੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਬਾਰੇ ਨਿਗੂਣੀ ਸਮਝ ਰੱਖਣ ਲਈ ਵਿਰੋਧੀ ਧਿਰ ਦੀ ਆਲੋਚਨਾ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਡੱਕਿਆ ਬੇਬੁਨਿਆਦ ਬਿਆਨ ਜਾਰੀ ਕਰਨ ਲਈ ਸੁਖਬੀਰ ਦੀ…

Read More

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਕਤੂਬਰ: ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ…

Read More

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਅਧਿਕਾਰੀਆਂ ਨੂੰ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਕਤੂਬਰ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ…

Read More

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ ₹593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ

ਵਿੱਤੀ ਸਹਾਇਤਾ ਨਾਲ ਔਰਤਾਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਮਿਲਿਆ ਨਵਾਂ ਬਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ…

Read More