ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ: ਆਫਤ ਪ੍ਰਬੰਧਨ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ…