ਪ੍ਰੋਃ ਪੂਰਨ ਸਿੰਘ ਜੀ ਨੂੰ ਚੇਤੇ ਕਰਦਿਆਂ/ ਗੁਰਭਜਨ ਗਿੱਲ
ਪ੍ਰੋਃ ਪੂਰਨ ਸਿੰਘ ਜੀ ਨੂੰ ਚੇਤੇ ਕਰਦਿਆਂ/ ਗੁਰਭਜਨ ਗਿੱਲ ਲੋਕ ਮੰਚ ਪੰਜਾਬ ਦੇ ਸਮਾਗਮ ਲਈ ਜਲੰਧਰ ਦੇ ਰਾਹ ਵਿੱਚ ਸਾਂ ਜਦ ਟੈਲੀਫੋਨ ਦੀ ਘੰਟੀ ਵੱਜੀ। ਗਿਆਨੀ ਪਿੰਦਰਪਾਲ ਸਿੰਘ ਜੀ ਤੇ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦਾ ਟੈਰੇਸੀ (ਅਮਰੀਕਾ) ਤੋਂ ਸਾਂਝਾ ਸੁਨੇਹਾ ਸੀ, ਭਾ ਜੀ ਅਸੀਂ ਪੰਜਾਬੀ ਕਿੰਨੇ ਨਾ ਸ਼ੁਕਰੇ ਹਾਂ, ਅੱਜ ਦੇ ਦਿਨ 1931 ਨੂੰ…