ਸੰਵੇਦਨਾ ਅਤੇ ਸੁਹਜ ਭਰਪੂਰ ਰਿਹਾ ਡਾ. ਵਨੀਤਾ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ
ਸੰਵੇਦਨਾ ਅਤੇ ਸੁਹਜ ਭਰਪੂਰ ਰਿਹਾ ਡਾ ਵਨੀਤਾ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ ਜਲੰਧਰ (ਸੁਰ ਸਾਂਝ ਬਿਊਰੋ), 25 ਅਕਤੂਬਰ: ਅੰਤਰਰਾਸ਼ਟਰੀ ਸਾਹਿਤਕ ਸਾਂਝਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਮਿਲਵੇਂ ਯਤਨ ਨਾਲ ਮਹੀਨਾਵਾਰ ਔਨਲਾਈਨ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਰਮਿੰਦਰ ਰੰਮੀ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ…