ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ – ਫੁੱਟਬਾਲ, ਸ਼ਤਰੰਜ ਅਤੇ ਕਿ੍ਰਕਟ ਲਈ 2 ਮਾਰਚ ਨੂੰ ਹੋਣਗੇ ਟਰਾਇਲ
ਚੰਡੀਗੜ (ਸੁਰ ਸਾਂਝ ਬਿਊਰੋ), 24 ਫਰਵਰੀ: ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਖੇਡ ਬੋਰਡ ਵੱਲੋਂ 10 ਤੋਂ 15 ਮਾਰਚ, 2022 ਤੱਕ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਫੁੱਟਬਾਲ (ਪੁਰਸ਼), ਸ਼ਤਰੰਜ (ਪੁਰਸ਼/ਮਹਿਲਾ) ਅਤੇ ਕ੍ਰਿਕਟ (ਪੁਰਸ਼) ਵਰਗ ਲਈ ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਸਪੋਰਟਸ ਪਰਮਿੰਦਰ ਪਾਲ ਸਿੰਘ ਨੇ…