ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ…