www.sursaanjh.com > ਰਾਸ਼ਟਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਸੁਨਿਸ਼ਚਿਤ ਕਰੇਗਾ ਪੋਰਟਲ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਐਸ.ਏ.ਐਸ ਅਫਸਰਾਂ ਨੂੰ ਆਈ.ਐਫ.ਐਮ.ਐਸ ਅਤੇ ਆਈ.ਐਚ.ਆਰ.ਐਮ.ਐਸ ਦੇ ਨਵੇਂ ਮਾਡਿਊਲਾਂ ਬਾਰੇ ਜਾਣੂ ਕਰਵਾਇਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ ਅਤੇ…

Read Full News

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ:   ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ…

Read Full News

ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿਹਤਰੀਨ ਅਭਿਆਸਾਂ ਤੋਂ ਸੇਧ ਲਵੇਗਾ  

ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿਹਤਰੀਨ ਅਭਿਆਸਾਂ ਤੋਂ ਸੇਧ ਲਵੇਗਾ   ਕਮਿਸ਼ਨ ਨੇ ਆਊਟਸੋਰਸ ਕਰਮਚਾਰੀਆਂ ਲਈ ਘੱਟੋ-ਘੱਟ ਉਜਰਤਾਂ ਨੂੰ ਦਿੱਤੀ ਮਨਜ਼ੂਰੀ    ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ…

Read Full News

ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ

ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਇਕ ਮਹੀਨੇ ਦੀ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ 34 ਖਿਡਾਰੀ ਖਿਡਾਰੀਆਂ ਨੇ ਖੇਡ ਮੰਤਰੀ ਨਾਲ ਕੈਂਪ ਦੇ ਤਜ਼ਰਬੇ ਸਾਂਝੇ ਕੀਤੇ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਕੀਤੇ ਜਾਣਗੇ ਸਿਰਤੋੜ ਯਤਨ: ਮੀਤ…

Read Full News

ਬੋਲ ਕਿ ਲਬ ਆਜ਼ਾਦ ਹੈਂ ਤੇਰੇ/ ਵਰਿਆਮ ਸੰਧੂ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਸੱਚੇ ਮਾਰਗ ਚੱਲਦਿਆਂ ਉਸਤਿਤ ਕਰੇ ਜਹਾਨ ਬੋਲ ਕਿ ਲਬ ਕਿ ਆਜ਼ਾਦ ਹੈਂ ਤੇਰੇ/ ਵਰਿਆਮ ਸਿੰਘ ਸੰਧੂ ਡਾ ਲਖਵਿੰਦਰ ਜੌਹਲ ਹੁਰੀਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਰਵਸੰਮਤੀ ਨਾਲ ਚੁਣੇ ਪ੍ਰਧਾਨ ਹਨ ਤੇ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਜਨਰਲ ਸਕੱਤਰ ਦੇ ਵੱਕਾਰੀ ਅਹੁਦੇ ਨਾਲ ਜੁੜੇ ਹੋਏ ਹਨ।  ਉਹਨਾਂ ਨੇ…

Read Full News

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ…

Read Full News

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ੍), 18 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ…

Read Full News

ਸਾਹਿਤ ਵਿਗਿਆਨ ਕੇਂਦਰ ਵਲੋਂ ਖਾਲਸਾ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ

ਸਾਹਿਤ ਵਿਗਿਆਨ ਕੇਂਦਰ ਵਲੋਂ ਖਾਲਸਾ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਖਾਲਸਾ ਕਾਲਜ ਮੋਹਾਲੀ ਦੇ ਸਹਿਯੋਗ ਨਾਲ ਵਣ ਮਹਾਂਉਤਸਵ ਕਾਲਜ ਵਿਚ ਬੂਟੇ ਲਾ ਕੇ ਮਨਾਇਆ ਗਿਆ।ਇਸ ਮੌਕੇ ਕਾਫੀ ਫਲਦਾਰ ਬੂਟੇ ਜਿਵੇਂ ਕਿ ਅੰਬ, ਜਾਮਨ, ਅਮਰੂਦ ਆਦਿ ਅਤੇ ਕੁਝ ਬੂਟੇ ਸੁਹਾਂਜਣਾ, ਔਲਾ, ਕੜ੍ਹੀ-ਪੱਤਾ ਅਤੇ…

Read Full News

ਪੰਜਾਬ ਪੁਲਿਸ ਨੇ ਸੜਕਾਂ ’ਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੁਹਿਰਦਤਾ ਨਾਲ ਯਤਨ ਕੀਤੇ : ਏਡੀਜੀਪੀ ਟਰੈਫਿਕ ਏ.ਐਸ. ਰਾਏ

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ  ਬਣਾਉਣ ਦੇ ਮੱਦੇਨਜ਼ਰ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਏਡੀਜੀਪੀ ਟਰੈਫਿਕ ਅਤੇ ਪੂਰੀ ਟੀਮ ਨੂੰ ਇਸ ਵੱਡੀ ਸਫਲਤਾ…

Read Full News

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ 3828 ਲੋਕ ਅਜੇ ਵੀ 155 ਰਾਹਤ ਕੈਂਪਾਂ ‘ਚ ਰਹਿ ਰਹੇ ਹਨ ਹੁਣ ਤੱਕ 38 ਲੋਕਾਂ ਦੀ ਮੌਤ, 15 ਜ਼ਖਮੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18…

Read Full News