ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਮਿਲੇਗਾ ਸਨਮਾਨ ਸਰਟੀਫਿਕੇਟ ਅਤੇ ਰਾਜ ਸਿਹਤ ਸਨਮਾਨ ਬੋਰਡ ਉੱਤੇ ਸਥਾਈ ਤੌਰ `ਤੇ ਲਿਖਿਆ ਜਾਵੇਗਾ ਐਵਾਰਡੀ ਦਾ ਨਾਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਕੁੱਲ ਮੈਡੀਕਲ ਅਧਿਕਾਰੀਆਂ ਅਤੇ…