ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ
ਪਹਿਲੇ ਪੜਾਅ ਤਹਿਤ 150 ਅਤੇ ਦੂਜੇ ਪੜਾਅ ਵਿੱਚ 195 ਅਸਾਮੀਆਂ ਭਰੀਆਂ ਜਾਣਗੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ…