ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ
ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ…