ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ
ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ…