ਦਿ ਰੌਇਲ ਗਰੁੱਪ ਆਫ ਕਾਲਜਿਜ਼ ਵਿਖੇ ਸ਼ਾਨੋ-ਸ਼ੌਕਤ ਨਾਲ ਸਪੰਨ ਹੋਇਆ ਯੁਵਕ ਮੇਲਾ
ਦਿ ਰੌਇਲ ਗਰੁੱਪ ਆਫ ਕਾਲਜਿਜ਼ ਵਿਖੇ ਸ਼ਾਨੋ-ਸ਼ੌਕਤ ਨਾਲ ਸਪੰਨ ਹੋਇਆ ਯੁਵਕ ਮੇਲਾ ਦਿ ਰੌਇਲ ਗੁਰੱਪ ਆਫ ਕਾਲਜਿਜ਼ ਨੇ ਪ੍ਰਾਪਤ ਕੀਤਾ ਓਵਰਆਲ ਦੂਜਾ ਸਥਾਨ ਬੋੜਾਵਾਲ ਕਾਲਜ (ਸੁਰ ਸਾਂਝ ਬਿਊਰੋ), 31 ਅਕਤੂਬਰ: ਦਿ ਰੌਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਅਗਵਾਈ ਅਧੀਨ ਚੱਲ ਰਹੇ ਮਾਨਸਾ ਜ਼ੋਨ ਦਾ ਖੇਤਰੀ ਯੁਵਕ ਤੇ…