www.sursaanjh.com > ਰਾਸ਼ਟਰੀ

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ:…

Read Full News

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ…

Read Full News

ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਪੰਜਾਬੀ ਲੇਖਕ ਪਾਲੀ  ਖ਼ਾਦਿਮ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ

  ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਪੰਜਾਬੀ ਲੇਖਕ ਪਾਲੀ  ਖ਼ਾਦਿਮ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਅਹਿਮਦਗੜ੍ਹ ਮੰਡੀ ਵਾਸੀ ਪੰਜਾਬੀ ਲੇਖਕ ਅੰਮ੍ਰਿਤਪਾਲ ਸਿੰਘ “ਪਾਲੀ ਖ਼ਾਦਿਮ“ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ…

Read Full News

ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read Full News

ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਂ ਖੇਡ ਨੀਤੀ ਚ ਪੈਰਾ ਸਪੋਰਟਸ/ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਨੂੰ ਦੇ ਰਹੀ ਹੈ ਵਿਸ਼ੇਸ਼ ਤਰਜੀਹ ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ…

Read Full News

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ਵਾਸੀ ਪਿੰਡ…

Read Full News

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ…

Read Full News

ਇੱਕ ਤਸਵੀਰ ਨਾਲ ਤੁਰਦਿਆਂ ਤੁਰਦਿਆਂ/ ਗੁਰਭਜਨ ਗਿੱਲ

ਇੱਕ ਤਸਵੀਰ ਨਾਲ ਤੁਰਦਿਆਂ ਤੁਰਦਿਆਂ/ ਗੁਰਭਜਨ ਗਿੱਲ ਵੱਡੇ ਭੈਣ ਜੀ ਮਨਜੀਤ ਤੋਂ ਨਿੱਕੇ ਅਸੀਂ ਤਿੰਨ ਭਰਾ ਹਾਂ। ਵੱਡੇ ਭਾ ਜੀ ਜਸਵੰਤ ਬੱਚਿਆਂ ਕੋਲ ਸਿਡਨੀ (ਆਸਟਰੇਲੀਆ) ਰਹਿੰਦੇ ਹਨ। ਵਿਚਕਾਰਲੇ ਭਾ ਜੀ ਸੁਖਵੰਤ ਬਟਾਲੇ ਤੇ  ਮੈਂ ਲੁਧਿਆਣੇ ਹਾਂ। ਸਾਡੇ ਬਾਪੂ ਜੀ 1987 ‘ਚ ਚਲੇ ਗਏ ਤੇ ਬੀਬੀ ਜੀ 2007 ਵਿੱਚ  ਸਦੀਵੀ ਅਲਵਿਦਾ ਕਹਿ ਗਏ। ਪਿੰਡ ਛੁੱਟ ਗਿਆ,…

Read Full News

ਫਿਰ ਕੌਣ ਹੈ ਇਹ ਪ੍ਰਿਯੰਕਾ – ਇਕ ਪ੍ਰੇਮ ਕਥਾ/ ਜੇ. ਐੱਸ.ਮਹਿਰਾ

ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਫਿਰ ਕੌਣ ਹੈ ਇਹ ਪ੍ਰਿਯੰਕਾ – ਇਕ ਪ੍ਰੇਮ ਕਥਾ/ ਜੇ. ਐੱਸ.ਮਹਿਰਾ ਸੰਨ 2006 ਵਿੱਚ ਕਾਲਜ ਦੇ ਦਿਨਾਂ ਦੌਰਾਨ ਮੇਰੇ ਸਭ ਦੋਸਤਾਂ ਕੋਲ ਨੋਕੀਆ ਦੇ ਵਧੀਆ ਮੋਬਾਈਲ ਫੋਨ ਹੁੰਦੇ ਸਨ। ਮੋਬਾਈਲ ਹੀ ਨਹੀਂ ਉਨ੍ਹਾਂ ਦੀਆਂ ਗਰਲਫਰੈਂਡਾਂ ਵੀ ਹੁੰਦੀਆਂ ਸਨ। ਜਦੋਂ ਵੀ ਵਿਹਲਾ ਸਮਾਂ ਹੁੰਦਾ ਤਾਂ ਉਹ ਆਪਣੀਆਂ-ਆਪਣੀਆਂ…

Read Full News