www.sursaanjh.com > ਰਾਸ਼ਟਰੀ

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ ਚੰਡੀਗੜ੍ਹ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿਚ ਕਮੇਟੀਆਂ ਦਾ ਗਠਨ ਕੀਤਾ ਜਾਂਦਾ ਹੈ। ਅੱਜ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆਲਬਾ – ਫਤਿਹਪੁਰ  ਵਿਖੇ ਵੀ  ਨਵੀਂ ਮੈਨੇਜਿੰਗ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ…

Read Full News

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਸੁਖਵਿੰਦਰ ਸਿੰਘ ਹੈਪੀ): ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ ਐਸ.ਸੀ. ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ…

Read Full News

ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ…

Read Full News

ਲੋਕ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਹੇ ਜੇਤੂ

ਲੋਕ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਹੇ ਜੇਤੂ ਕੁੱਲ 302279 ਵੋਟਾਂ ਲੈ 58691 ਵੋਟਾਂ ਦੇ ਫ਼ਰਕ ਨਾਲ ਜਿੱਤੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ…

Read Full News

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ ਕਿਹਾ, ਖਰੜ ਦੇ ਸਾਰੇ ਵਿਕਾਸ ਕਾਰਜ ਮਿੱਥੇ ਸਮੇਂ ਤੇ ਕੀਤੇ ਜਾਣਗੇ ਪੂਰੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ…

Read Full News

ਪੰਜਾਬ ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕਰ ਰਹੇ ਹਾਂ: ਲਾਲਜੀਤ ਸਿੰਘ ਭੁੱਲਰ

ਪੰਜਾਬ ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕਰ ਰਹੇ ਹਾਂ: ਲਾਲਜੀਤ ਸਿੰਘ ਭੁੱਲਰ ਪੰਜਾਬ ਰੋਡਵੇਜ਼/ ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਦੁਆਇਆ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ…

Read Full News

ਅਹਿਮ ਮੁੱਦਿਆਂ ਦੀ ਖੋਜਕਰਤਾ ਲੇਖਿਕਾ ਦਵਿੰਦਰ ਕੌਰ ਖੁਸ਼ ਧਾਲੀਵਾਲ/ ਗੁਰਚਰਨ ਸਿੰਘ ਧੰਜ਼ੂ ਪਟਿਆਲਾ

ਅਹਿਮ ਮੁੱਦਿਆਂ ਦੀ ਖੋਜਕਰਤਾ ਲੇਖਿਕਾ ਦਵਿੰਦਰ ਕੌਰ ਖੁਸ਼ ਧਾਲੀਵਾਲ/ ਗੁਰਚਰਨ ਸਿੰਘ ਧੰਜ਼ੂ ਪਟਿਆਲਾ ਚੰਡੀਗੜ੍ਹ ਯੂਨੀਵਰਸਿਟੀ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪਰਮਾਤਮਾ ਜਦੋ ਆਪਣਾ ਗਿਆਨ ਦਾ ਚਾਨਣ ਬਖਸ਼ਦਾ ਹੈ ਤਾਂ ਉਸ ਜੀਵ ਨੂੰ ਖਰਾ-ਖੋਟਾ, ਸੱਚ-ਝੂਠ ਦੀ ਪਛਾਣ ਹੋ ਜਾਂਦੀ ਹੈ। ਫਿਰ ਉਹ ਜੀਵ ਉੱਚੀ ਤੇ ਸੁੱਚੀ ਸੋਚ ਦਾ ਮਾਲਕ ਬਣਕੇ ਸਮਾਜ ਵਿੱਚ ਵਰਤ ਰਹੇ…

Read Full News

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ…

Read Full News

ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 24 ਮਈ 07 ਜੂਨ ਨੂੰ ਹੋਵੇਗੀ ਲਿਖਤੀ ਪ੍ਰੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ…

Read Full News

ਪਿੰਡ ਸ਼ੰਕਰ ਵਿੱਚ ਸਨਮਾਨ ਸਮਾਰੋਹ 14 ਮਈ ਨੂੰ

ਪਿੰਡ ਸ਼ੰਕਰ ਵਿੱਚ ਸਨਮਾਨ ਸਮਾਰੋਹ 14 ਮਈ ਨੂੰ ਨਕੋਦਰ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 11 ਮਈ: ਖਾਲਸਾ ਹਾਈ ਸਕੂਲ, ਸ਼ੰਕਰ, ਨਕੋਦਰ, ਪੰਜਾਬ ਦੇ ਸਾਲ 1978-1979 ਬੈਂਚ ਦੇ ਵਿਦਿਆਰਥੀਆਂ ਦੁਆਰਾ 14 ਮਈ ਦਿਨ ਐਤਵਾਰ ਨੂੰ ਆਪਣੇ ਸਕੂਲ ਦੇ ਸਥਾਪਨਾ ਸਾਲ 1923 ਨੂੰ ਸਮਰਪਿਤ ‘ਅੰਤਰਰਾਸ਼ਟਰੀ ਮਾਂ ਦਿਵਸ’ ਬਹੁਤ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ…

Read Full News