Breaking
www.sursaanjh.com > ਰਾਸ਼ਟਰੀ

ਭਾਰਤ ਸਰਕਾਰ ਵੱਲੋਂ ਪੀ.ਐਮ.ਆਈ.ਡੀ.ਸੀ. ਦੀ ‘ਐਮਸੇਵਾ’ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਗੋਲਡ ਐਵਾਰਡ ਨਾਲ ਸਨਮਾਨ

ਚੰਡੀਗੜ (ਸੁਰ ਸਾਂਝ ਬਿਊਰੋ), 24 ਫਰਵਰੀ: ਪੰਜਾਬ ਮਿਊਂਸੀਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਦੀ ‘ਐਮਸੇਵਾ‘ ਪਹਿਲਕਦਮੀ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਸ਼੍ਰੇਣੀ-I – ਡਿਜੀਟਲ ਕਾਇਆਕਲਪ ਲਈ ਗੌਰਮਿੰਟ ਪ੍ਰੋਸੈਸ ਰੀ-ਇੰਜਨੀਅਰਿੰਗ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਈ-ਗਵਰਨੈਂਸ 2020-21 ਸਬੰਧੀ ਨੈਸ਼ਨਲ ਐਵਾਰਡ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਗੋਲਡ ਐਵਾਰਡ ਪ੍ਰਦਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ…

Read More

ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ – ਫੁੱਟਬਾਲ, ਸ਼ਤਰੰਜ ਅਤੇ ਕਿ੍ਰਕਟ ਲਈ 2 ਮਾਰਚ ਨੂੰ ਹੋਣਗੇ ਟਰਾਇਲ

ਚੰਡੀਗੜ (ਸੁਰ ਸਾਂਝ ਬਿਊਰੋ), 24 ਫਰਵਰੀ: ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਖੇਡ ਬੋਰਡ ਵੱਲੋਂ 10 ਤੋਂ 15 ਮਾਰਚ, 2022 ਤੱਕ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਫੁੱਟਬਾਲ (ਪੁਰਸ਼), ਸ਼ਤਰੰਜ (ਪੁਰਸ਼/ਮਹਿਲਾ) ਅਤੇ ਕ੍ਰਿਕਟ (ਪੁਰਸ਼) ਵਰਗ ਲਈ ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਸਪੋਰਟਸ ਪਰਮਿੰਦਰ ਪਾਲ ਸਿੰਘ ਨੇ…

Read More

ਰਵੀ ਬਾਈ ਮਿਲ ਤਾਂ ਜਾਂਦਾ – ਨਿੰਦਰ ਘੁਗਿਆਣਵੀ

ਡਾਇਰੀ ਦਾ ਪੰਨਾ ਰਵੀ ਬਾਈ ਮਿਲ ਤਾਂ ਜਾਂਦਾ – ਨਿੰਦਰ ਘੁਗਿਆਣਵੀ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਸੁਰਜੀਤ ਸੁਮਨ), 27 ਫ਼ਰਵਰੀ: ਪੰਜਾਬੀ ਗੀਤਾਂ ਦੇ ਬਾਦਸ਼ਾਹ ਬਾਬੂ ਸਿੰਘ ਮਾਨ ਮਰਾੜਾਂ ਵਾਲਿਆਂ ਦਾ ਜੇਠਾ ਪੁੱਤਰ ਰਵੀ ਪ੍ਰਕਾਸ਼ ਸਿੰਘ ਮਾਨ ਸਦੀਵੀ ਵਿਛੋੜਾ ਦੇ ਗਿਆ ਹੈ। ਰਵੀ ਮਾਨ ਦੇ ਸੰਪਰਕ ਵਿਚ  ਮੈਂ 1992 ਤੋਂ ਸਾਂ, ਜਦ ਤੋਂ ਉਨਾਂ ਦੇ ਪਿਤਾ ਜੀ ਦੇ ਸੰਪਰਕ ਵਿਚ  ਆਇਆ। ਮੈਂ…

Read More