www.sursaanjh.com > ਰਾਸ਼ਟਰੀ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਤਿਮਾਹੀ ਬੰਪਰ ਡਰਾਅ ਰਾਹੀਂ ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25,000 ਰੁਪਏ ਦਿੱਤਾ ਜਾਵੇਗਾ ਸੇਵਾ ਖੇਤਰ ਨਾਲ ਸਬੰਧਤ ਬਿੱਲਾਂ ਲਈ ਸਮਰਪਿਤ ਵਿਧੀ ਕੀਤੀ ਜਾਵੇਗੀ ਪੇਸ਼ ਯੋਜਨਾ ਦੀ ਸਫਲਤਾ: ਅਪ੍ਰੈਲ ਤੋਂ ਅਗਸਤ 2025 ਤੱਕ 30,769 ਬਿੱਲ ਹੋਏ ਅਪਲੋਡ, 1,263 ਜੇਤੂਆਂ ਨੇ ਜਿੱਤੇ 78 ਲੱਖ ਰੁਪਏ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 9 ਕਰੋੜ ਰੁਪਏ ਦੇ…

Read Full News

ਗਿੱਲ ਨੇ ਕੀਤੀ ਦੇਸ਼ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ 18 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਗਿੱਲ ਨੇ ਹਲਕਾ ਖਰੜ ਸਮੇਤ ਪੰਜਾਬ ਦੀ ਰਾਜਨੀਤੀ ਬਾਰੇ ਵੀ ਵਿਚਾਰ ਚਰਚਾ ਕੀਤੀ ਹੈ। ਇਹਨਾਂ ਗ੍ਰਹਿ ਮੰਤਰੀ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਸਮੇਤ…

Read Full News

ਮਾਜਰੀ ਵਿਖੇ ਦਯਾ ਰੀਅਲ ਅਸਟੇਟ ਦਫਤਰ ਦਾ ਉਦਘਾਟਨ

ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿੱਚ ਰੀਅਲ ਅਸਟੇਟ ਦੇ ਕੰਮ ਨਾਲ ਜੁੜੇ ਭਾਜਪਾ ਦੇ ਸੀਨੀਅਰ ਆਗੂ ਜੈਮਲ ਸਿੰਘ ਮਾਜਰੀ ਵੱਲੋਂ ਬਲਾਕ ਮਾਜਰੀ ਵਿਖੇ ਦਯਾ ਰੀਅਲ ਅਸਟੇਟ ਦੇ ਵੱਡੇ ਦਫਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਜੈਮਲ ਮਾਜਰੀ ਨੇ ਕਿਹਾ ਕਿ ਜ਼ਮੀਨ ਸਾਡੀ ਜ਼ਿੰਦਗੀ ਨਾਲ ਜੁੜਿਆ…

Read Full News

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ

ਚੰਡੀਗੜ੍ਹ 12 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ, ਚੰਡੀਗੜ੍ਹ ਨਾਲ ਸਬੰਧਤ ਜੰਗਲਾਤ ਕਾਮਿਆਂ ਦੀ ਸਿਰਮੌਰ ਅਤੇ ਸੰਘਰਸਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕੀਤੀ। ਜਸਵੀਰ ਸਿੰਘ ਸੀਰਾ, ਅਮਨਦੀਪ ਸਿੰਘ…

Read Full News

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ, 11 ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ…

Read Full News

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ…

Read Full News

ਅਫ਼ਗ਼ਾਨ ਮੰਤਰੀ ਦੀ ਪ੍ਰੈੱਸ ਕਾਨਫ਼ਰੰਸ ਵਿੱਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਨਿੰਦਾ

ਚੰਡੀਗੜ੍ਹ, 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇੰਡੀਅਨ ਜਰਨਲਿਸਟ ਯੂਨੀਅਨ ਨੇ ਨਵੀਂ ਦਿੱਲੀ ਵਿੱਚ ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁੱਤਾਕੀ ਦੀ ਪ੍ਰੈੱਸ ਕਾਨਫ਼ਰੰਸ ਵਿੱਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਅਤੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਅਫ਼ਗ਼ਾਨ ਮੰਤਰੀ…

Read Full News

ਗਿੱਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਖਰੜ ਦੇ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਹੈ। ਗਿੱਲ ਨੇ ਜਿੱਥੇ ਪੰਜਾਬ ਦੀ ਸਿਆਸਤ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਵਿਚਾਰ-ਚਰਚਾ ਕੀਤੀ, ਉੱਥੇ ਹੀ ਹਲਕੇ ਦੇ ਵਿਕਾਸ ਦੇ ਕੰਮਾਂ ਨੂੰ ਵੀ ਲੈ…

Read Full News

ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਮੈਂਬਰ ਵਿਜੇ ਬਘੇਲ

ਵਿਰਾਸਤੀ ਖੇਡ : 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਾ ਭਿਲਾਈ ‘ਚ ਸ਼ਾਨੋ-ਸ਼ੌਕਤ ਨਾਲ ਆਗਾਜ ਚੰਡੀਗੜ੍ਹ (ਸੁਰ ਸਾਂਝ ਡਾਟ ਡਾਟ ਕਾਮ ਬਿਊਰੋ), 10 ਅਕਤੂਬਰ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਤਿੰਨ ਰੋਜ਼ਾ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਛੱਤੀਸਗੜ੍ਹ ਵਿਖੇ ਸ਼ਾਨੋ-ਸ਼ੌਕਤ ਅਤੇ ਵਿਰਾਸਤੀ ਜੋਸ਼ ਨਾਲ ਸ਼ੁਰੂ ਹੋਈ। ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ…

Read Full News

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਤਰਨ ਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ: ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਤੇ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਦੀਆਂ ਹਦਾਇਤਾਂ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਨਿਰਦੇਸ਼ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰੇ ਲਾਉਣ ਦੇ ਹੁਕਮ; 6 ਨਾਕੇ ਹੁਣ ਤੋਂ ਹੀ ਕਾਰਜਸ਼ੀਲ ਚੰਡੀਗੜ੍ਹ…

Read Full News