ਕੰਸਾਲਾ ਦੇ ਪੁੱਤਰ ਨੂੰ ਵੱਖ ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜ਼ਲੀਆਂ, ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਲੋਕ
ਚੰਡੀਗੜ੍ਹ 13 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਕੰਸਾਲਾ ਜੋ ਪਿਛਲੇ ਦਿਨੀਂ ਕਰੰਟ ਲੱਗਣ ਨਾਲ ਅਲਵਿਦਾ ਕਹਿ ਗਏ ਸੀ, ਨਮਿੱਤ ਸ਼ਰਧਾਂਜ਼ਲੀ ਸਮਾਗਮ ਅੱਜ ਪਿੰਡ ਕੰਸਾਲਾ ਦੇ ਗੁਰਦੁਆਰਾ ਸਾਹਿਬ ‘ਚ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਸਹਿਜ ਪਾਠ ਸਾਹਿਬ ਦੇ…