ਪਾਕਿਸਤਾਨ ਅਧਾਰਤ ਤਸਕਰ ਸਿਕੰਦਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ
ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ…