www.sursaanjh.com > ਰਾਸ਼ਟਰੀ

ਸਰਕਾਰੀ ਮਿਡਲ ਸਕੂਲ ਪਿੰਡ ਮਾਜਰਾ ਵਿਖੇ ਡੈਂਗੂ ਬਾਰੇ ਦਿੱਤੀ ਜਾਣਕਾਰੀ 

ਚੰਡੀਗੜ੍ਹ 1 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ. ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ  ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਮ ਪ ਹ…

Read Full News

ਰਿਸ਼ਤਿਆ ਦਾ ਹੋਇਆ ਘਾਣ, ਚਾਚੇ ਨੇ ਭਤੀਜੀ ਨਾਲ ਕਰਵਾਇਆ ਵਿਆਹ

ਚੰਡੀਗੜ੍ਹ 1 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਦੇ ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਆਹਮੋ-ਸਾਹਮਣੇ ਘਰਾਂ ਵਿੱਚ ਵਸਦੇ ਇੱਕ ਨੌਜਵਾਨ ਤੇ ਮੁਟਿਆਰ ਵੱਲੋਂ ਆਪਸ ਵਿਚ ਵਿਆਹ ਕਰਵਾਉਣ ਨੂੰ ਲੈ ਪਿੰਡ ਵਿਚ ਅਜੀਬ ਤਰ੍ਹਾਂ ਦਾ ਮਾਹੌਲ ਪੈਦਾ ਹੋ ਗਿਆ ਹੈ। ਵਿਆਹ ਕਰਵਾਉਣ ਵਾਲੇ ਰਿਸ਼ਤੇ ਵਿਚ ਚਾਚਾ – ਭਤੀਜੀ ਲੱਗਦੇ ਹਨ। ਇਸ ਵਿਆਹ  ਤੋਂ ਬਾਅਦ ਸਮੁੱਚੇ…

Read Full News

ਐਸਡੀਐਮ ਦਿਵਿਆ ਪੀ ਨੇ ਮਿਡ-ਡੇਅ ਮੀਲ ਸਕੀਮ ਦਾ ਨਿਰੀਖਣ ਕਰਨ ਲਈ ਸਰਕਾਰੀ ਸਕੂਲ ਸਹੌੜਾਂ ਦਾ ਦੌਰਾ ਕੀਤਾ

ਮੁਹਾਲੀ 28 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼੍ਰੀਮਤੀ ਦਿਵਿਆ ਪੀ, ਆਈਏਐਸ, ਐੱਸਡੀਐਮ ਖਰੜ ਨੇ ਮਿਡ-ਡੇਅ ਮੀਲ ਸਕੀਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਕਰਨ ਲਈ ਸਰਕਾਰੀ ਸਕੂਲ, ਸਹੌੜਾਂ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਭੋਜਨ ਦੀ ਗੁਣਵੱਤਾ, ਸਫਾਈ ਅਤੇ ਪੋਸ਼ਣ ਸੰਬੰਧੀ ਮਿਆਰਾਂ…

Read Full News

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਬੈਂਕ ਆਫ਼ ਮਹਾਰਾਸ਼ਟਰਾ ਦੀ ਮੁਲਾਂਪੁਰ ਗਰੀਬਦਾਸ ਸ਼ਾਖਾ ਦਾ ਉਦਘਾਟਨ

ਚੰਡੀਗੜ੍ਹ  30 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਮਹਾਰਾਸ਼ਟਰਾ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਜਨਤਕ ਖੇਤਰ ਦੀਆਂ ਬੈਂਕਾਂ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ…

Read Full News

ਲੈਂਡ ਪੂਲਿੰਗ ਨੀਤੀ ਗਰੀਬ ਕਿਸਾਨ, ਮਜ਼ਦੂਰ ਅਤੇ ਪੰਜਾਬ ਦੇ ਵਾਤਾਵਰਨ ਨੂੰ ਬਰਬਾਦ ਕਰ ਦੇਵੇਗੀ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਪ੍ਰਮੁੱਖ ਸਿੱਖ ਕਿਸਾਨ ਨੇਤਾ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ…

Read Full News

ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿੱਚ ਜੇਬ ਕਤਰਿਆਂ ਦੀ ਚਾਂਦੀ – ਵਿਸ਼ਾਲ ਧਰਨੇ ਦੌਰਾਨ ਕਰੀਬ 50 ਲੱਖ ਦੀ ਚੋਰੀ ਦਾ ਅੰਦਾਜ਼ਾ – ਪੁਰਖਾਲਵੀ

ਚੰਡੀਗੜ੍ਹ 29 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਹਾਲੀ ਪੁੱਡਾ ਭਵਨ ਦੇ ਬਾਹਰ ਲਗਾਏ ਗਏ ਵਿਸ਼ਾਲ ਰੋਸ ਪ੍ਰਦਰਸ਼ਨ, ਜਿਸ ਵਿੱਚ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ.ਕੇ ਸ਼ਰਮਾ, ਸੋਹਣ ਸਿੰਘ ਠੰਢਲ, ਦਰਬਾਰਾ ਸਿੰਘ…

Read Full News

ਲੈਂਡ ਪੋਲਿੰਗ ਸਕੀਮ ਖਿਲਾਫ ਸਾਰਿਆਂ ਨੂੰ ਇੱਕ ਜੁੱਟ ਹੋ ਕੇ ਲੜਨ ਦੀ ਲੋੜ: ਗੁਰ ਪ੍ਰਤਾਪ ਸਿੰਘ ਪਡਿਆਲਾ 

ਚੰਡੀਗੜ੍ਹ 29 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ  ਕਿਸਾਨਾਂ ਦੀ ਜ਼ਮੀਨ ਹਥਿਆਉਣ ਦੇ ਲਈ ਲੈਂਡ ਪੋਲਿੰਗ ਸਕੀਮ ਸ਼ੁਰੂ ਕੀਤੀ ਹੈ, ਜਿਸ ਦੇ ਵਿੱਚ ਪੰਜਾਬ ਦੀ ਕਈ ਹਜਾਰ ਏਕੜ ਜ਼ਮੀਨ ਅਕਵਾਇਰ ਕੀਤੀ ਜਾਣੀ ਹੈ। ਇਹ ਸਕੀਮ ਪੰਜਾਬ ਦੇ ਕਿਸਾਨਾਂ ਲਈ ਬੇਹੱਦ ਖਤਰਨਾਕ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਸਕੀਮ ਨੂੰ ਲਾਗੂ…

Read Full News

ਸਿਵਲ ਹਸਪਤਾਲ ਵਿੱਚ ਪ੍ਰਬੰਧ ਤੇ ਇਲਾਜ ਪੱਖੋਂ ਬਹੁਤ ਮਾੜੇ ਹਾਲਾਤ : ਡਾ. ਕਰੀਮਪੁਰੀ

ਸਿਵਲ ਹਸਪਤਾਲ ਪਹੁੰਚੀ ਬਸਪਾ, ਮੌਤਾਂ ਲਈ ਆਪ ਸਰਕਾਰ ਤੇ ਸਿਹਤ ਵਿਭਾਗ ਨੂੰ ਜ਼ਿੰਮੇਵਾਰ ਦੱਸਿਆ ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਦਾ ਮਾਮਲਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਬਸਪਾ ਵੱਲੋਂ ਅੱਜ ਸੋਮਵਾਰ ਨੂੰ ਜਲੰਧਰ ਸਿਵਲ ਹਸਪਤਾਲ ਦਾ ਦੌਰਾ…

Read Full News

ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸਾਰਕੋਮਾ ਜਾਗਰੂਕਤਾ ਮਹੀਨੇ ਦੀ ਮਾਨਤਾ ਵਿੱਚ, ਹੋਮੀ

ਚੰਡੀਗੜ੍ਹ 28 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸੰਸਥਾ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ ਨੇ ਇਸ ਇਕੱਠ ਦੇ ਪਿੱਛੇ ਦੇ ਉਦੇਸ਼ ਨੂੰ ਉਜਾਗਰ ਕਰਦੇ ਹੋਏ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਅਸੀਂ ਆਮ ਲੋਕਾਂ ਵਿੱਚ ਸਾਰਕੋਮਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜੁਲਾਈ ਵਿੱਚ ਇਸ ਮੀਟਿੰਗ ਦਾ ਆਯੋਜਨ ਕਰਦੇ ਹਾਂ। ਇਹ ਮਹੀਨਾ ਸਾਨੂੰ ਵਧੇਰੇ ਪ੍ਰਭਾਵਸ਼ਾਲੀ…

Read Full News

ਲੈਂਡ ਪੁਲਿੰਗ ਪਾਲਿਸੀ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ -ਰਵਿੰਦਰ ਖੇੜਾ 

ਚੰਡੀਗੜ੍ਹ 28 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ  ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਵਿਚ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਤੋਂ ਨੌਜਵਾਨਾਂ ਦਾ ਵੱਡਾ ਇਕੱਠ ਮੁਹਾਲੀ ਗਮਾਡਾ ਦਫਤਰ ਵਿਖੇ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜਿਆ। ਅੱਜ ਸਵੇਰ ਤੋਂ ਹੀ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਅਤੇ ਵੱਡੀ…

Read Full News