www.sursaanjh.com > ਰਾਸ਼ਟਰੀ

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਵਿਦਿਆਰਥੀਆਂ ਨੂੰ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਤੇ ਸੰਖੇਪ ਜੀਵਨੀਆਂ ਹੋਣਗੀਆਂ ਪ੍ਰਦਰਸ਼ਿਤ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ…

Read Full News

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ ‘ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰਾਜੈਕਟ ਜੀਵਨਜੋਤ 2.0 ਬਣੇਗਾ “ਰੰਗਲਾ ਪੰਜਾਬ” ਦੀ ਨੀਵ: ਕੈਬਨਿਟ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ…

Read Full News

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ 21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਨਗਦ ਮਿਲੇਗਾ: ਮੁੰਡੀਆ ਵਿਰੋਧੀ ਪਾਰਟੀਆਂ ਦੇ…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 142 ਦਿਨ ਪੰਜਾਬ ਪੁਲਿਸ ਨੇ 82 ਨਸ਼ਾ ਤਸਕਰਾਂ…

Read Full News

ਜਥੇਦਾਰ ਪਰਸ਼ੋਤਮ ਸਿੰਘ ਸਾਗੀ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸ਼ਰਧਾਜਲੀ

ਚੰਡੀਗ 20 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਦਿਨੀ ਇਲਾਕੇ ਦੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਸਿਸਵਾਂ ਦੇ ਸਤਿਕਾਰਯੋਗ ਪਿਤਾ ਜਥੇਦਾਰ ਪੁਰਸ਼ੋਤਮ ਸਿੰਘ ਸਾਗੀ, ਜੋ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਅਲੱਗ ਅਲੱਗ ਖੇਤਰ ਦੀਆਂ ਸ਼ਖਸ਼ੀਅਤਾਂ ਨੇ ਸ਼ਰਧਾਂਜਲੀ ਦਿੱਤੀ ਹੈ। ਪਿੰਡ ਦੇ ਗੁਰੂ ਘਰ ਵਿੱਚ ਹੋਏ ਇਸ ਸਮਾਗਮ`ਚ…

Read Full News

ਕਿਸੇ ਵੀ ਤਰ੍ਹਾਂ ਦੀਆਂ ਡਰਾਉਣ-ਧਮਕਾਉਣ ਦੀਆਂ ਇਹ ਚਾਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਚੁੱਪ ਨਹੀਂ ਕਰਵਾ ਸਕਦੀਆਂ: ਸਰਬਜੀਤ ਸਿੰਘ ਝਿੰਜਰ 

ਪੁਲਿਸ ਪਾਰਟੀ ਸਵੇਰੇ 4 ਵਜੇ ਸੁਰੱਖਿਆ ਜਾਂਚ ਦੇ ਬਹਾਨੇ ਮੇਰੇ ਘਰ ਆਈ ਅਤੇ ਸਾਨੂੰ ਨਜ਼ਰਬੰਦ ਬਣਾ ਲਿਆ – ਯੂਥ ਅਕਾਲੀ ਦਲ ਪ੍ਰਧਾਨ  ਫਤਿਹਗੜ੍ਹ ਸਾਹਿਬ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ, 9 ਘੰਟੇ ਪੰਜਾਬ ਪੁਲਿਸ ਵਲੋਂ ਗੈਰ…

Read Full News

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਸ਼ਹਿਣਾ (ਬਰਨਾਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ। ਇਸ ਮੌਕੇ…

Read Full News

ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ…

Read Full News

ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ, ਵਿਧਾਈਕੀ ਤੋਂ ਅਸਤੀਫੇ ਨਾਲ਼ ਅਫ਼ਵਾਹਾਂ ਦਾ ਬਾਜ਼ਾਰ ਗਰਮ

ਚੰਡੀਗੜ੍ਹ 19 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗਾਇਕੀ ਤੋਂ ਸਿਆਸਤ ਵਿਚ ਆਈ ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਰਹੀ ਅਨਮੋਲ ਕਈ ਵਾਰ ਆਪਣੇ ਬਿਆਨਾਂ ਕਰਕੇ ਵੀ ਚਰਚਾ ਵਿਚ ਵੀ ਰਹੀ ਹੈ। ਕੈਬਨਿਟ ਵਿਚੋਂ ਵੀ ਮਾਨ ਦੀ ਛੁੱਟੀ…

Read Full News

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ…

Read Full News