www.sursaanjh.com > ਰਾਸ਼ਟਰੀ

ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ

ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਜਿਸ…

Read More

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਰਾਜ ਵਿਧਾਨਕ ਕਮੇਟੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ…

Read More

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਡਰੱਗ ਸਿੰਡੀਕੇਟ ਨੂੰ ਪਾਕਿਸਤਾਨ ਅਧਾਰਤ ਤਨਵੀਰ ਸ਼ਾਹ ਅਤੇ ਕੈਨੇਡਾ ਅਧਾਰਤ ਜੋਬਨ ਕਲੇਰ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਲੋਕਲ ਕਿੰਗਪਿਨ ਗੁਰਸਾਹਿਬ ਸਿੰਘ ਮੋਬਾਈਲ ਫੋਨ ਦੀ ਵਰਤੋਂ ਜ਼ਰੀਏ ਜੇਲ੍ਹ ਤੋਂ ਚਲਾ ਰਿਹਾ ਸੀ ਨੈੱਟਵਰਕ; ਕਈ ਹਵਾਲਾ ਲਿੰਕਾਂ ਦਾ ਪਰਦਾਫਾਸ਼ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਮੁੱਖ ਮੰਤਰੀ…

Read More

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਲੜਾਈ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ ਪਿੰਡ-ਪਿੰਡ ਜਾਗਰੂਕਤਾ ਮੁਹਿੰਮਾਂ ਬਾਲ ਵਿਆਹਾਂ ਨੂੰ ਰੋਕਣ ਵਿੱਚ ਮਦਦ ਕਰਦੀਆਂ ਹਨ, ਸੂਬੇ ਭਰ ਵਿੱਚ ਐਕਸ਼ਨ ਟੀਮਾਂ ਸਰਗਰਮ ਹਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ…

Read More

ਪੰਜਾਬ ਸਰਕਾਰ ਨੇ ਫਾਇਰ ਸੇਫਟੀ ਐਨ.ਓ.ਸੀ. ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਕਰੇਗਾ ਸਵੀਕਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ…

Read More

ਮਾਜਰੀ ਪੁਲਿਸ ਵੱਲੋਂ ਇਕ ਸਕਾਰਪਿਓ ਗੱਡੀ  ਵਿਚੋਂ 20 ਕਿਲੋ ਭੁੱਕੀ ਸਮੇਤ 3 ਕਾਬੂ

ਚੰਡੀਗੜ੍ਹ 30 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਨਸ਼ਿਆ ਦੀ ਰੋਕਥਾਮ ਵਿੱਚ ਉਸ ਸਮੇ ਸਫਲਤਾ ਮਿਲੀ ਜਦੋਂ ਕਪਤਾਨ ਪੁਲਿਸ ਮੁੱਲਾਂਪੁਰ ਦੀ ਰਹਿਨੁਮਾਈ ਹੇਠ ਇੰਸਪੈਕਟਰ ਯੋਗੇਸ਼ ਕੁਮਾਰ ਮੁੱਖ ਅਫਸਰ ਥਾਣਾ ਮਾਜਰੀ ਦੀ ਨਿਗਰਾਨੀ ਅਧੀਨ ਥਾਣਾ ਮਾਜਰੀ ਦੀ ਪੁਲਿਸ ਨੇ ਭੁੱਕੀ ਫੜ੍ਹੀ ਹੈ। ਜਾਣਕਾਰੀ ਦਿੰਦਿਆਂ…

Read More

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’ ਦੇ 120ਵੇਂ ਦਿਨ ਪੰਜਾਬ ਪੁਲਿਸ ਵੱਲੋਂ 114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਪੁਲਿਸ ਟੀਮਾਂ ਵੱਲੋਂ ਛੇ ਜ਼ਿਲ੍ਹਿਆਂ ਵਿੱਚ 332 ਮੈਡੀਕਲਾਂ ਵੀ ਜਾਂਚ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ…

Read More

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਅਹਿਮ ਪ੍ਰਾਜੈਕਟ 18 ਮਹੀਨਿਆਂ ਵਿੱਚ ਹੋਵੇਗਾ ਪੂਰਾ ਰੇਲਵੇ ਦੀ ਐਨ.ਓ.ਸੀ. ਵਿੱਚ ਦੇਰੀ ਕਾਰਨ ਪ੍ਰਾਜੈਕਟ ਲਟਕਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ:ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ…

Read More

ਬਜੀਦਪੁਰ ਵਾਸੀ ਬਿਜਲੀ ਕੱਟਾਂ ਤੋਂ ਹੋਏ ਦੁੱਖੀ

ਚੰਡੀਗੜ 29 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਬਜੀਦਪੁਰ ਦੇ ਵਸਨੀਕ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਿਚ ਲਗਾਤਾਰ  ਕਈ-ਕਈ ਘੰਟੇ ਬਿਜਲੀ ਬੰਦ ਹੁੰਦੀ ਹੈ, ਜਦਕਿ ਹੋਰ ਪਿੰਡਾਂ ਵਿਚ ਬਿਜਲੀ ਸਪਲਾਈ ਚਾਲੂ ਹੁੰਦੀ ਹੈ, ਜਿਸ ਕਾਰਕੇ ਅੱਤ ਦੀ ਗਰਮੀ ਵਿਚ ਪਿੰਡ ਬਜੀਦਪੁਰ…

Read More