Breaking
www.sursaanjh.com > ਰਾਸ਼ਟਰੀ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਕਾਰਬਨ ਡੇਟਿੰਗ, ਮਿੱਟੀ ਪਾਣੀ ਦੇ ਆਈਸੋਟੋਪ ਅਧਿਐਨ…

Read More

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਪਾਲ ਨੇ ਸੂਬੇ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ…

Read More

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ: ਡਾ. ਬਲਬੀਰ ਸਿੰਘ ਸਮਾਣਾ ਵਿਖੇ ਹੋਏ ਦੁਖਦਾਈ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ 7 ਚਾਈਲਡ ਮੈਮੋਰੀਅਲ ਐਂਬੂਲੈਂਸਾਂ ਕੀਤੀਆਂ ਸਮਰਪਿਤ: ਸਿਹਤ ਮੰਤਰੀ ਤੁਰੰਤ ਰਿਸਪਾਂਸ ਲਈ ਸਾਰੀਆਂ ਨਵੀਆਂ ਐਂਬੂਲੈਂਸਾਂ ਉੱਨਤ ਡਾਕਟਰੀ ਉਪਕਰਣਾਂ ਅਤੇ ਜੀਪੀਐਸ ਨਾਲ ਲੈਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਮੁੱਖ ਮੰਤਰੀ…

Read More

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ ਲਗਭਗ 40 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਸਫਾਈ ਕਰਮਚਾਰੀਆਂ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ ਡਾ. ਰਵਜੋਤ ਸਿੰਘ ਵੱਲੋਂ ਦੁਖਦਾਈ ਜਹਾਜ਼ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ,…

Read More

ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਸੈਣੀ ਮਾਜਰਾ ‘ਚ ਮੀਟਿੰਗ

ਚੰਡੀਗੜ੍ਹ 13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੈਣੀ ਮਾਜਰਾ (ਨੇੜੇ ਸਲੇਮਪੁਰ ਖੁਰਦ) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮੀਟਿੰਗ ਰਾਹੀਂ ਪਿੰਡ ਦੀਆਂ ਮੁੱਖ ਸਮੱਸਿਆਵਾਂ ਸੁਣੀਆਂ ਅਤੇ ਪਿੰਡ…

Read More

ਡੇਂਗੂ ਵਿਰੋਧੀ ਮੁਹਿੰਮ :  ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

ਚੰਡੀਗੜ੍ਹ  13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਬੂਥਗੜ੍ਹ ਵਿਖੇ ਢਾਬਿਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 119…

Read More

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

ਅਨੰਦਪੁਰ ਸਾਹਿਬ ਹਲਕੇ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਬੁਨਿਆਦੀ ਢਾਂਚੇ ਦਾ ਕੀਤਾ ਜਾ ਰਿਹਾ ਹੈ ਵਿਸਥਾਰ ਤੇ ਮਜ਼ਬੂਤੀਕਰਨ: ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ…

Read More

ਕੱਚੇ ਕਾਮਿਆ ਨੂੰ ਬਿਨਾ ਸ਼ਰਤ ਪੱਕੇ ਨਾ ਕਰਨ ‘ਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ

ਚੰਡੀਗੜ੍ਹ 12 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜੰਗਲਾਤ ਦੇ ਫੀਲਡ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ,ਅਤੇ ਜਸਵਿੰਦਰ ਸਿੰਘ ਸੌਜਾ ਸੂਬਾ ਸਕੱਤਰ ਨੇ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ…

Read More