Breaking
www.sursaanjh.com > ਰਾਸ਼ਟਰੀ

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

ਅੰਮ੍ਰਿਤਸਰ ਅਤੇ ਸੰਗਰੂਰ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਰਿਐਕਸ਼ਨ ਹੋਣ ਦੀ ਰਿਪੋਰਟ ਮਿਲਣ ਉਪਰੰਤ ਕੀਤੀ ਗਈ ਸਖ਼ਤ ਕਾਰਵਾਈ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਕੰਪਨੀ ਦੀ 3,30,000 ਰੁਪਏ ਦੀ ਕਾਰਗੁਜ਼ਾਰੀ ਸਕਿਊਰਿਟੀ ਕੀਤੀ ਜ਼ਬਤ, ਬਕਾਇਆ ਭੁਗਤਾਨ ਰੋਕੇ: ਡਾ. ਬਲਬੀਰ ਸਿੰਘ ਸੀਡੀਐਸਸੀਓ ਨੇ ਤੁਰੰਤ ਕਾਰਵਾਈ ਕਰਦਿਆਂ ਮੈਸਰਜ਼ ਕੈਪਟੈਬ ਬਾਇਓਟੈਕ ਦੀਆਂ ਉਤਪਾਦਨ ਪ੍ਰਕਿਰਿਆਵਾਂ ਕੀਤੀਆਂ ਬੰਦ ਚੰਡੀਗੜ੍ਹ (ਸੁਰ ਸਾਂਝ ਡਾਟ…

Read More

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਬੈਂਸ ਹਰੇਕ ਵਿਦਿਆਰਥੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਪਿਛੋਕੜ ਦਾ ਹੋਵੇ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ….

Read More

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਪੰਜਾਬ ਨੇ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਦੀ ਬਣਤਰ ਸਮੇਂ ਪਿੰਡਾਂ ਨੂੰ ਨਜ਼ਰਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ ਭਾਜਪਾ ਨੂੰ ਲੋੜ ਤੋਂ  ਵੱਧ ਨੁਮਾਇੰਦਗੀ ਦੇਣਾ ਪੱਖਪਾਤੀ ਕਾਰਵਾਈ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਰਾਜਿੰਦਰ ਸਿੰਘ ਬਡਹੇੜੀ, ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਕੌਂਸਲ ਦੀ ਬਣਤਰ ‘ਤੇ ਸਵਾਲ ਉਠਾਇਆ ਹੈ ਕਿ ਪਿੰਡਾਂ ਦਾ ਕੋਈ ਨੁਮਾਇੰਦਾ ਕਿਉਂ ਇਸ ਕੌਂਸਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਹ ਪਿੰਡਾਂ ਦੇ ਵਸਨੀਕਾਂ ਨਾਲ਼ ਸਰਾਸਰ ਧੱਕਾ…

Read More

ਸੰਵਿਧਾਨ ਬਚਾਓ ਮੁਹਿੰਮ ਤਹਿਤ ਖਿਜ਼ਰਾਬਾਦ ‘ਚ ਕਾਂਗਰਸ ਦਾ ਇਕੱਠ

ਚੰਡੀਗੜ੍ਹ 11 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਪਾਰਟੀ ਵੱਲੋਂ ਦੇਸ਼ ਪੱਧਰ ਤੇ ਚਲਾਈ ਮੁਹਿੰਮ ਸਵਿਧਾਨ ਬਚਾਓ ਤਹਿਤ ਬਲਾਕ ਮਾਜਰੀ ਦੇ ਇਤਹਾਸਿਕ ਪਿੰਡ ਖਿਜ਼ਰਾਬਾਦ ਵਿਖੇ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ  ਨਵੀਨ ਬਾਂਸਲ ਵਾਈਸ ਪ੍ਰਧਾਨ ਜ਼ਿਲਾ ਮੁਹਾਲੀ ਵਲੋ ਇਕ ਭਰਵਾਂ ਇਕੱਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ  ਦੇ ਨਿਰਦੇਸ਼ਾਂ ਅਨੁਸਾਰ…

Read More

ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ – ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ ਅਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ “ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਾਰਿਆਂ ਲਈ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਬਣਾਇਆ ਹੈ”: ਮੁੱਖ ਮੰਤਰੀ ਭਗਵੰਤ ਮਾਨ ਐਸ.ਏ.ਐਸ. ਨਗਰ (ਮੋਹਾਲੀ) (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Read More

‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ

ਪੰਜਾਬ ਪੁਲਿਸ ਨੇ 100 ਦਿਨਾਂ ਦੌਰਾਨ ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਫਰੀਜ਼, 13.03 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ 100 ਦਿਨਾਂ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 627 ਕਿਲੋਗ੍ਰਾਮ ਹੈਰੋਇਨ, 252 ਕਿਲੋਗ੍ਰਾਮ ਅਫੀਮ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ ਜ਼ਬਤ ਮੁਹਿੰਮ ਦੇ 100ਵੇਂ ਦਿਨ, 4.1 ਕਿਲੋਗ੍ਰਾਮ ਹੈਰੋਇਨ ਅਤੇ 2…

Read More

ਰਣਯੋਧ ਸਿੰਘ ਬਣਿਆ ਕਿੱਕ ਬਾਕਗਿੰਸ ਚੈਂਪੀਅਨ 

ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਆਉਂਦੇ ਪਿੰਡ  ਸਿਆਲਬਾ ਦੇ ਹੋਣਹਾਰ ਨੌਜਵਾਨ ਖਿਡਾਰੀ ਰਣਯੋਧ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪਰਿਵਾਰ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਰਣਯੋਧ ਸਿੰਘ  ਕਿੱਕ ਬਾਕਸਿੰਗ ਵਿਚ ਸਟੇਟ ਚੈਂਪੀਅਨ ਬਣਿਆ ਹੈ। ਮਾਨਸਾ ਵਿਖੇ ਹੋਏ 69 ਕਿਲੋ ਵਜ਼ਨ ਮੁਕਾਬਲੇ ‘ਚ ਜੇਤੂ ਰਹਿਣ ਵਾਲੇ ਰਣਯੋਧ ਨੂੰ…

Read More

ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ ਦੂਧਨ ਸਾਧਾਂ (ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read More