ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਪੀ.ਆਈ.ਓ. ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਸੀ ਦੋਸ਼ੀ ਜਸਬੀਰ ਉਰਫ਼ ਜਾਨ ਮਾਹਲ, ਫੌਜ ਦੀ ਤਾਇਨਾਤੀ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਕਰਦਾ ਸੀ ਸਾਂਝੀ : ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਮੋਬਾਈਲ ਚੋ ਮਿਲੇ 150 ਪਾਕਿਸਤਾਨੀ ਸੰਪਰਕ ; ਮਿਟਾਇਆ ਗਿਆ ਡੇਟਾ ਕੀਤਾ ਜਾ ਰਿਹਾ ਹੈ ਰਿਕਵਰ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4…