www.sursaanjh.com > ਰਾਸ਼ਟਰੀ

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਸੈਂਪਲ ਭਰ ਕੇ ਜਾਂਚ ਲਈ ਭੇਜੇ, ਫਰਟੀਲਾਈਜ਼ਰ (ਕੰਟਰੋਲ) ਆਰਡਰ ਅਤੇ ਕੀਟਨਾਸ਼ਕ ਐਕਟ ਤਹਿਤ ਐਫਆਈਆਰ ਦਰਜ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਚੇਤਾਵਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ…

Read Full News

ਓਐਲਐਕਸ  ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਪੀੜਤਾਂ ਨੂੰ ਧੋਖਾ ਦੇਣ ਲਈ ਓਐਲਐਕਸ ’ਤੇ ਫਰਜ਼ੀ ਜਾਇਦਾਦ ਇਸ਼ਤਿਹਾਰ ਪੋਸਟ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ : ਏਡੀਜੀਪੀ ਵੀ. ਨੀਰਜਾ ਪੇਸ਼ਗੀ ਪ੍ਰਾਪਤ ਕਰਨ ਉਪਰੰਤ ਗਾਹਕਾਂ ਨੂੰ ਜਵਾਬ ਦੇਣਾ ਬੰਦ ਕਰ ਦਿੰਦਾ ਸੀ ਦੋਸ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

Read Full News

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਮੁੱਦਕੀ ਵਿਖੇ 14.27 ਕਰੋੜ ਦੇ ਪ੍ਰੋਜੈਕਟ ਨਾਲ 2400 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ-ਡਾ. ਰਵਜੋਤ ਸਿੰਘ ਮੁੱਦਕੀ ਵਿੱਚ ਆਏ ਇਤਿਹਾਸਿਕ ਪ੍ਰੋਜੈਕਟ ਗ੍ਰਾਂਟ- ਵਿਧਾਇਕ ਰਜਨੀਸ਼ ਦਹੀਯਾ ਚੰਡੀਗੜ੍ਹ/ ਫ਼ਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨਃ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ…

Read Full News

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

35 ਕਰੋੜ ਦੀ ਲਾਗਤ ਨਾਲ 2 ਸਾਲ ‘ਚ ਮੁਕੰਮਲ ਹੋਵੇਗੀ ਇਮਾਰਤ ’ਜੇਲ੍ਹ ਭਵਨ’ ਦੀ ਉਸਾਰੀ, ਜੇਲ੍ਹ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਦੇ ਯਤਨਾਂ ਵਿੱਚ ਇੱਕ ਵੱਡਾ ਮੀਲ ਪੱਥਰ ਸਾਬਿਤ ਹੋਵੇਗੀ: ਜੇਲ੍ਹ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ…

Read Full News

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਯੋਜਨਾ ਤਹਿਤ ਕੁਸ਼ਲ ਸਿੰਜਾਈ ਪਲਾਨ, ਸਤਹੀ ਪਾਣੀ ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਵਰਤੋਂ, ਜ਼ਮੀਨ ਹੇਠ ਡੂੰਘੇ ਜਾ ਰਹੇ ਪਾਣੀ ਬਾਰੇ ਸਰਵੇਖਣ, ਹੜ੍ਹ ਪ੍ਰਬੰਧਨ ਯੋਜਨਾ, ਪਾਣੀ ਦੀ ਸੰਭਾਲ, ਧਰਤੀ ਹੇਠ ਪਾਣੀ ਜੀਰਣ, ਫ਼ਸਲਾਂ ਦੀ ਵੰਨ-ਸੁਵੰਨਤਾ ਤੇ ਹੋਰ ਖ਼ੇਤਰਾਂ ਉੱਤੇ ਹੋਵੇਗਾ ਧਿਆਨ ਕੇਂਦਰਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਡੈਂਗੂ ਜਾਂਚ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਦਿਤੀ ਜਾਣਕਾਰੀ

ਚੰਡੀਗੜ੍ਹ  20 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ. ਬਲਵੀਰ ਸਿੰਘ , ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਤੇ ਨੋਡਲ ਅਫਸਰ ਡਾ. ਅਰੁਣ ਬੰਸਲ ਅਤੇ ਹੈਲਥ ਇੰਸਪੈਕਟਰ ਸਵਰਨ ਸਿੰਘ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ…

Read Full News

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7:00 ਵਜੇ ਤੱਕ ਅਪਲੋਡ…

Read Full News

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਇਨ੍ਹਾਂ ਤਰੱਕੀਆਂ ਨਾਲ ਡੀ.ਈ.ਓ. ਦਫ਼ਤਰਾਂ ਅਤੇ ਡੀ.ਆਈ.ਈ.ਟੀਜ਼. ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲ੍ਹੀ ਪੋਸਟਾਂ ਭਰ ਜਾਣਗੀਆਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ…

Read Full News

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),19 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ  ਨੂੰ ਮੁਕੰਮਲ ਕਰ ਲਿਆ ਜਾਵੇ ਜੋ ਕਿ ਸੜਕਾਂ ਦੀ ਅਪਗ੍ਰੇਡਸ਼ਨ…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪੇ੍ਰਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ…

Read Full News