www.sursaanjh.com > ਰਾਸ਼ਟਰੀ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਗੁਰਦਾਸਪੁਰ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਯੁੱਧ ਨਸ਼ਿਆਂ ਵਿਰੁੱਧ ਜਾਰੀ: ਪੁਲਿਸ ਵੱਲੋਂ 75ਵੇਂ ਦਿਨ 124 ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫੀਮ ਬਰਾਮਦ ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸੂਬੇ ਵਿੱਚੋਂ ਨਸ਼ਿਆਂ ਦੇ…

Read Full News

ਚੋਣ ਕਮਿਸ਼ਨ ਵੱਲੋਂ ‘ਆਪ’ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ…

Read Full News

ਮਾਨ ਸਰਕਾਰ ਸਰਕਾਰੀ ਬੱਸ ਸੇਵਾ ਹੋਰ ਮਜ਼ਬੂਤ ਕਰੇਗੀ; ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

ਲਾਲਜੀਤ ਸਿੰਘ ਭੁੱਲਰ ਨੇ ਕਾਰਵਾਈ ਤੇਜ਼ ਕਰਨ ਦੇ ਦਿੱਤੇ ਹੁਕਮ ਬਿਹਤਰ ਕਾਰਜਪ੍ਰਣਾਲੀ ਨਾਲ ਸਰਕਾਰੀ ਬੱਸਾਂ ਦਾ ਪ੍ਰਤੀ ਕਿਲੋਮੀਟਰ ਮੁਨਾਫ਼ਾ ਵਧਿਆ: ਟਰਾਂਸਪੋਰਟ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ…

Read Full News

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ- ਪਰਾਲੀ ਦੇ ਸਥਾਈ ਹੱਲ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਅਤੇ ਉਦਯੋਗਾਂ ਲਈ ਲਾਹੇਵੰਦ ਸਕੀਮ ਦਾ ਐਲਾਨ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨੀ ਝੋਨੇ ਦੀ ਪਰਾਲੀ ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਯੋਜਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read Full News

ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

15 ਤੋਂ 20 ਫੀਸਦੀ ਪਾਣੀ ਦੀ ਬੱਚਤ ਦਾ ਟੀਚਾ, 1500 ਰੁਪਏ ਪ੍ਰਤੀ ਏਕੜ ਸਹਾਇਤਾ, ਲਾਹੇਵੰਦ ਤੇ ਟਿਕਾਊ ਖੇਤੀ ਨੂੰ ਵੱਡਾ ਹੁਲਾਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

Read Full News

ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ

ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਮੁਲਾਜ਼ਮ ਵਰਗ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ…

Read Full News

ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ. ਸੀ. ਐਲ.) ਸੂਬੇ ਭਰ ਵਿੱਚ ਬਿਜਲੀ ਸੈਕਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਵਿਸਥਾਰ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਰਿਹਾ ਹੈ। ਉੱਤਰੀ ਜ਼ੋਨ ਵਿੱਚ…

Read Full News

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ…

Read Full News

ਪੰਚਾਇਤ ਮੰਤਰੀ ਵੱਲੋਂ ਗਰਾਊਂਡ ਜ਼ੀਰੋ ‘ਤੇ ਮੁਆਇਨਾ : ਸੌਂਦ ਵੱਲੋਂ ਅਚਨਚੇਤ ਦੌਰਾ, ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ

ਸੌਂਦ ਵੱਲੋਂ ਛੱਪੜਾਂ ਦੀ ਸਫਾਈ ਅਤੇ ਖੇਡ ਮੈਦਾਨਾਂ ਦੇ ਨਵੀਨੀਕਰਨ ਦਾ ਨਿਰੀਖਣ ਕਰਨ ਲਈ ਪਟਿਆਲਾ ਦੇ ਪਿੰਡਾਂ ਦਾ ਦੌਰਾ, ਊਣਤਾਈਆਂ ਦੂਰ ਕਰਨ ਦੇ ਦਿੱਤੇ ਹੁਕਮ ਖਿਜਰਗੜ੍ਹ (ਬਨੂੜ)/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read Full News

ਭਾਰਤ ਦੀ ਬੇਟੀ ਸੋਫੀਆ ਕੁਰੈਸ਼ੀ ਖਿਲਾਫ਼ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਦੀ ਟਿੱਪਣੀ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਦੇਸ਼ ਦੇ ਹਿਤ ਵਿੱਚ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਅਤੇ ਦੇਸ਼ ਖਿਲਾਫ਼ ਬੋਲਣ ਵਾਲਿਆਂ ਉੱਤੇ ਭਾਜਪਾ ਚੁੱਪ ਕਿਉਂ?: ਬਲਬੀਰ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਵਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ…

Read Full News