ਡਾ. ਕਰੀਮਪੁਰੀ ਨੇ ਕਿਹਾ-ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਡਟ ਕੇ ਖੜੀ ਹੈ ਬਸਪਾ
ਚੰਡੀਗੜ ਵਿਖੇ ਪਾਣੀਆਂ ਦੇ ਮੁੱਦੇ ’ਤੇ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਸ਼ਾਮਿਲ ਹੋਈ ਬਸਪਾ ਲੀਡਰਸ਼ਿਪ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ ਦੇ ਪੰਜਾਬ ਭਵਨ ਵਿੱਚ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ…