ਹੁਣ ਨਹੀਂ ਲੱਗੇਗਾ ਕੋਈ ਜਾਮ: ਦਸੰਬਰ 2025 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ
ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ…