Breaking
www.sursaanjh.com > ਰਾਸ਼ਟਰੀ

ਹਰਭਜਨ ਸਿੰਘ ਈਟੀਓ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ

ਹਮਲੇ ਨੂੰ ਗਰਦਾਨਿਆਂ ਵਹਿਸ਼ਤ ਦਾ ਸ਼ਿਖ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੁੱਧਵਾਰ ਨੂੰ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ‘ਬਰਬਰਤਾ-ਪੂਰਨ ਅਤੇ ਕਾਇਰਤਾਨਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦੀ, ਗੈਂਗਸਟਰ ਅਤੇ ਸਮਾਜ ਵਿਰੋਧੀ ਹੋਰ ਤੱਤ ਮਿਲ ਕੇ ਇਲਾਕੇ ਦੀ…

Read More

ਪੰਜਾਬ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ:  260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

⁠”ਆਪ” ਦੀ ਅਗਵਾਈ ਵਾਲੀ ਸਰਕਾਰ ਬਿਹਤਰੀਨ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਆਮ ਆਦਮੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇ.ਈ.ਈ. (ਮੇਨਜ਼) ਪ੍ਰੀਖਿਆ…

Read More

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਪੰਜਾਬ ਪੁਲਿਸ ਅਤੇ ਯਾਰਾ ਇੰਡੀਆ ਵੱਲੋਂ ਸੜਕ ਸੁਰੱਖਿਆ ਮੁਹਿੰਮ ਦਾ ਆਗਾਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਸਿੱਖਿਆ ਅਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਟਰੈਕਟਰ-ਟਰਾਲੀ ਹਾਦਸਿਆਂ ਨੂੰ ਘਟਾਉਣਾ ਹੈ  ਸਾਂਝੇਦਾਰੀ ਦਾ ਉਦੇਸ਼: ਏਡੀਜੀਪੀ ਟਰੈਫਿਕ ਏ.ਐਸ. ਰਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ:…

Read More

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ…

Read More

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪਰੈਲ: ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ…

Read More

ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 92ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 180 ਤੋਂ ਵੱਧ ਪੁਲਿਸ ਟੀਮਾਂ ਨੇ 496 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ…

Read More

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

ਪਿਛਲੀਆਂ ਸਰਕਾਰਾਂ ਵੱਲੋਂ ਪੇਂਡੂ ਵਿਕਾਸ ਨੂੰ ਕੀਤਾ ਗਿਆ ਨਜ਼ਰਅੰਦਾਜ਼, ਟੋਭੇ ਬਣੇ ਹੋਏ ਸਨ ਕੂੜੇ ਅਤੇ ਮੱਛਰਾਂ ਦਾ ਪ੍ਰਜਣਨ ਸਥਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਸੂਬੇ ਭਰ ਦੇ 15,000 ਤੋਂ ਵੱਧ ਪਿੰਡਾਂ ਦੇ ਛੱਪੜਾਂ ਲਈ ਸਫ਼ਾਈ ਮੁਹਿੰਮ ਸ਼ੁਰੂ, ਛੱਪੜਾਂ ਦਾ ਰੱਖ-ਰਖਾਵ ਅਤੇ ਨਵੀਨੀਕਰਨ ਪਿੰਡਾਂ ਦੀ ਆਰਥਿਕਤਾ ਅਤੇ ਜ਼ਿੰਦਗੀ…

Read More

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ ਸੁਖਬੀਰ ਸਿੰਘ ਹੈ ਜੁਰਾਇਮ-ਪੇਸ਼ਾ ਮੁਜਰਿਮ : ਡੀਜੀਪੀ ਗੌਰਵ ਯਾਦਵ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਵਾਲੀ ਤਰਨ ਤਾਰਨ ਪੁਲਿਸ ਨੇ ਦੋਸ਼ੀ ਨੂੰ ਤਰਨ ਤਾਰਨ ਦੇ ਪਹੁਵਿੰਡ ਖੇਤਰ ਤੋਂ ਕੀਤਾ ਗ੍ਰਿਫ਼ਤਾਰ:…

Read More

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਮੋਦੀ ਜੀ ਨੇ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ : ਜੈਵੀਰ ਸ਼ੇਰਗਿੱਲ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਆਪਣੇ ਮਾਪਿਆਂ, ਪਤਨੀ ਅਤੇ ਧੀ ਨਾਲ ਮਿਲਣ ਗਏ ਸਨ। ਮੁਲਾਕਾਤ ਤੋਂ ਬਾਅਦ ਜੈਵੀਰ ਸ਼ੇਰਗਿੱਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ…

Read More

”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਲਈ 50% ਤੋਂ 80% ਤੱਕ ਸਬਸਿਡੀ ਲੈਣ ਦਾ ਮੌਕਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ…

Read More