“ਯੁੱਧ ਦਲਿਤਾਂ ਵਿਰੁੱਧ” ਵਾਜਿਬ ਤੇ ਬਰਦਾਸ਼ਤ ਨਹੀਂ – ਸ਼ਮਸ਼ੇਰ ਪੁਰਖਾਲਵੀ
ਚੰਡੀਗੜ੍ਹ 20 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): “ਪੰਜਾਬ ਦੀ ਮੌਜੂਦਾ ਹਕੂਮਤ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਬਜਾਏ ਇੱਕ ਗਹਿਰੀ ਸਾਜਿਸ਼ ਤਹਿਤ ਸਮਾਜ ਦੇ ਗਰੀਬ ਤਬਕੇ ਨੂੰ ਗ਼ੁਰਬਤ ਵੱਲ ਧੱਕਣ ਲਈ ਯਤਨਸ਼ੀਲ ਐ“ ਇਹ ਪ੍ਰਗਟਾਵਾ ਸ਼ੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਵੱਲੋਂ ਅੱਜ ਪੱਤਰਕਾਰਾਂ ਨਾਲ ਇੱਕ ਗੈਰ ਰਸਮੀ ਗੱਲਬਾਤ ਦੌਰਾਨ ਕੀਤਾ।…