Breaking
www.sursaanjh.com > ਰਾਸ਼ਟਰੀ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਲਾਲ ਚੰਦ ਕਟਾਰੂਚੱਕ

ਸੂਬਾ ਸਰਕਾਰ ਜੰਗਲਾਤ ਅਧੀਨ ਰਕਬੇ ਵਿੱਚ ਵਾਧਾ ਕਰਨ ਲਈ ਯਤਨਸ਼ੀਲ: ਕੈਬਨਿਟ ਮੰਤਰੀ ਮੰਤਰੀ ਨੇ ‘ਨਾਨਕ ਬਗੀਚੀ ਅਤੇ ‘ਪਵਿੱਤਰ ਵਣ’ ਵਿੱਚ ਫਲਦਾਰ ਰੁੱਖ ਲਗਾਉਣ ‘ਤੇ ਦਿੱਤਾ ਜ਼ੋਰ ਜੰਗਲੀ ਜੀਵ ਰੱਖਾਂ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਾਤਾਵਰਣ ਪਾਰਕ ਵਿਕਸਿਤ ਕਰਨ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਮੁੱਖ ਮੰਤਰੀ…

Read More

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ  — ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ—ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ / ਮਲੋਟ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ…

Read More

‘ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਵਰਗੇ ਅਹਿਮ ਖੇਤਰਾਂ ਨੂੰ ਬਿਲਕੁਲ ਅਣਗੌਲਿਆਂ ਕੀਤਾ: ਬਰਿੰਦਰ ਕੁਮਾਰ ਗੋਇਲ ਕਿਹਾ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ “ਮਾਨ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਯਤਨ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ” ਚੰਡੀਗੜ੍ਹ/ਖਨੌਰੀ/ਲਹਿਰਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਲਹਿਰਾਗਾਗਾ ਹਲਕੇ…

Read More

ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਸੌਂਦ ਵੱਲੋਂ ਖੰਨਾ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 71.15 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਚੰਡੀਗੜ੍ਹ/ਖੰਨਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ…

Read More

ਅਧਿਆਪਕਾਂ ਨੇ ਬਿਜਲੀ ਬੱਚਤ ਕਰਕੇ ਸਿੱਖਿਆ ਵਿਭਾਗ ਚਮਕਾਇਆ

ਚੰਡੀਗੜ੍ਹ 17 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿੳਰੋ): ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪੰਜ ਅਧਿਆਪਕਾਂ ਨੇ ਅੰਤਰਰਾਸ਼ਟਰੀ ਵਾਤਾਵਰਨ ਪ੍ਰਚਾਰਕ ਤੇ ਲੈਕਚਰਾਰ ਰਾਜਨ ਸ਼ਰਮਾ ਦੀ ਅਗਵਾਈ ਹੇਠ ਜੋ ਮੁਹਿੰਮ ਬਿਜਲੀ ਬੱਚਤ ਬਾਰੇ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਚਲਾਈ ਹੋਈ ਹੈ, ਉਸ ਦਾ ਸਕਾਰਾਤਮਕ ਨਤੀਜਾ ਆ ਰਿਹਾ ਹੈ ਅਤੇ ਲੋਕਾਂ ਵੱਲੋਂ ਪ੍ਰਸੰਸਾ ਕੀਤੀ ਜਾ ਰਹੀ…

Read More

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

⁠ਪਸ਼ੂ ਪਾਲਣ ਮੰਤਰੀ ਨੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿੱਚ ਇਨ-ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਵਾਰਡ ਦਾ ਕੀਤਾ ਉਦਘਾਟਨ ਇਨ੍ਹਾਂ ਪੌਲੀਕਲੀਨਿਕਾਂ ਵਿੱਚ ਸਰਜਰੀ, ਪੋਸਟ-ਆਪਰੇਟਿਵ ਕੇਅਰ, ਲੈਬ ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ ਸੇਵਾਵਾਂ ਕੀਤੀਆਂ ਜਾਣਗੀਆਂ ਪ੍ਰਦਾਨ ਚੰਡੀਗੜ੍ਹ/ਲੰਬੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ…

Read More

ਪੰਜਾਬ ਸਕੱਤਰੇਤ ਦੇ ਨਿੱਜੀ ਅਮਲੇ ਨੇ ਕੁਲਦੀਪ ਚੰਦ ਨੂੰ ਪੀਸੀਐਸ ਬਣਨ ‘ਤੇ ਦਿੱਤੀ ਵਧਾਈ – ਮਲਕੀਅਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ: ਪੰਜਾਬ ਸਿਵਲ ਸਕੱਤਰੇਤ ਵਿੱਚ ਸ੍ਰੀ ਕੁਲਦੀਪ ਚੰਦ ਨੇ ਅੱਜ ਬਤੌਰ ਪੀਸੀਐਸ ਅਧਿਕਾਰੀ ਡਿਊਟੀ ਜੁਆਇੰਨ ਕਰ ਲਈ ਹੈ। ਉਨਾਂ ਪੀਪੀਐਸਸੀ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਇਹ ਪਦਵੀ ਹਾਸਿਲ ਕੀਤੀ। ਸ੍ਰੀ ਕੁਲਦੀਪ ਚੰਦ, ਸਕੱਤਰੇਤ ਦੇ ਨਿੱਜੀ ਅਮਲਾ ਕਾਡਰ ਵਿੱਚ ਬਤੌਰ ਨਿੱਜੀ ਸਹਾਇਕ ਕੰਮ ਕਰਦੇ ਸਨ ਅਤੇ ਉਹ ਹੁਣ ਤੱਕ…

Read More

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 88 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ…

Read More

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਲਜ਼ਾਰ ਸਿੰਘ…

Read More

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ…

Read More