www.sursaanjh.com > ਰਾਸ਼ਟਰੀ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

Read Full News

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

238.90 ਕਰੋੜ ਰੁਪਏ ਦੇ ਕੰਢੀ ਨਹਿਰੀ ਪ੍ਰਾਜੈਕਟ ਨੇ 433 ਪਿੰਡਾਂ ਦੇ 1,25,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤ ਬਹਾਲ ਕੀਤੀ: ਮੰਤਰੀ ਬਰਿੰਦਰ ਗੋਇਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30  ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ…

Read Full News

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ…

Read Full News

ਯੂਥ ਆਗੂ ਜਗਤਾਰ ਸਿੱਧੂ ਨੇ ਕੀਤੀ ਮੁੱਖ ਮੰਤਰੀ ਸੈਣੀ ਨਾਲ ਮੁਲਾਕਾਤ 

ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਪਾਰਟੀ ਨਾਲ ਜੁੜਨ ਲਈ ਤਿਆਰ ਬਰ ਤਿਆਰ ਹੈ ਅਤੇ 15 ਮਈ ਤੋਂ ਭਾਰਤੀ ਜਨਤਾ ਪਾਰਟੀ ਦੀ ਯੂਥ ਵਿੰਗ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ…

Read Full News

ਯੂ.ਟੀ. ਸੇਵਾ ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਵਲੋਂ ਪਹਿਲਗਾਮ ਘਟਨਾ ਦੀ ਨਿਖੇਧੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਅੱਜ ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੈਰੀਅਰ ਗਾਇਡੈਂਸ ਸੈਂਟਰ, ਐਰੋ ਸਿਟੀ ਬਲਾਕ-ਈ, ਮੁਹਾਲੀ ਵਿਖੇ ਹੋਈ, ਜਿਸ ਵਿੱਚ ਬਹੁਤ ਸਾਰੇ ਸੇਵਾ ਮੁਕਤ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾ ਜਥੇਬੰਦੀ…

Read Full News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ….

Read Full News

ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਵੱਲੋਂ ਨਵੇਂ ਚੇਅਰਪਰਸਨ ਨੂੰ ਵਧਾਈ ਅਤੇ ਕਿਹਾ, ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਡਾ. ਸੁਖਚੈਨ ਗੋਗੀ ਨੇ ਅੱਜ ਇੱਥੇ ਸੈਕਟਰ-33ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ…

Read Full News

ਹੁਣ ਨਹੀਂ ਲੱਗੇਗਾ ਕੋਈ ਜਾਮ: ਦਸੰਬਰ 2025 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ

ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ…

Read Full News

ਪੰਜਾਬ-ਕੇਰਲਾ ਸਮਝੌਤੇ ਦੀ ਰਾਹ ਉਤੇ; ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ

ਭਵਿੱਖੀ ਖੇਤੀ ਸੁਧਾਰਾਂ ਲਈ ਕੇਰਲਾ ਦੀ ਡਰੋਨ ਸੀਡਿੰਗ ਅਤੇ ਐਕੁਆਕਲਚਰ ‘ਤੇ ਪੰਜਾਬ ਦੀ ਨਜ਼ਰ ਚੰਡੀਗੜ੍ਹ/ ਕੋਟੱਯਾਮ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੰਤਰ-ਰਾਜੀ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਖੇਤਰ…

Read Full News

ਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ

ਅਸੀਂ ਪੰਜਾਬ ਦੇ ਪਾਣੀਆਂ ‘ਤੇ ਭਾਜਪਾ ਨੂੰ ਆਪਣੇ ਨਾਪਾਕ ਇਰਾਦਿਆਂ ’ਚ ਸਫਲ ਨਹੀਂ ਹੋਣ ਦੇਵਾਂਗੇ: ਮੁੱਖ ਮੰਤਰੀ   ਮੈਂ ਸੂਬੇ ਦੇ ਪਾਣੀਆਂ ਦੇ ਰਖਵਾਲਾ ਹਾਂ ਤੇ ਡਟ ਕੇ ਪਹਿਰਾ ਦੇਵਾਂਗਾ-ਮੁੱਖ ਮੰਤਰੀ ਨੇ ਵਚਨਬੱਧਤਾ ਦੁਹਰਾਈ   ਪੰਜਾਬ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29…

Read Full News