Breaking
www.sursaanjh.com > ਰਾਸ਼ਟਰੀ

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਚੰਡੀਗੜ੍ਹ/ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਮੋਗਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮੋਗਾ ਦੇ ਪਿੰਡ ਦੌਲੇਵਾਲਾ ਵਿੱਚ ਬਦਨਾਮ ਨਸ਼ਾ ਤਸਕਰਾਂ ਦੇ ਚਾਰ ਗੈਰ-ਕਾਨੂੰਨੀ ਤੌਰ ‘ਤੇ ਬਣੇ ਘਰਾਂ ਨੂੰ ਢਹਿਢੇਰੀ ਕਰ…

Read Full News

ਪੰਜਾਬ ਸਰਕਾਰ 125 ਮੈਗਾਵਾਟ ਸੋਲਰ ਪਾਵਰ ਪਲਾਂਟ ਸਥਾਪਤ ਕਰੇਗੀ, : ਹਰਭਜਨ ਸਿੰਘ ਈ.ਟੀ.ਓ.

ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ  ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਕੋਲ ਕੋਲੇ ਦੇ ਵਾਧੂ ਭੰਡਾਰ ਚੰਡੀਗੜ੍ਹ/ਤਰਨ ਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ…

Read Full News

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ…

Read Full News

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ…

Read Full News

ਗੁਰਿੰਦਰ ਖ਼ਿਜ਼ਰਾਬਾਦ ਨੇ ਕੀਤੀ ਮੈਂਬਰ ਪਾਰਲੀਮੈਂਟ ਕੰਗ ਨਾਲ ਮੁਲਾਕਾਤ

ਚੰਡੀਗੜ੍ਹ 26 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਤੇ ਪਿੰਡ ਖਿਜਰਾਬਾਦ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕਰਦਿਆਂ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਨੂੰ ਤੇਜ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ…

Read Full News

ਫਤਿਹਪੁਰ ਦੀ ਪੰਚਾਇਤ ਨੇ ਲਾਏ ਚੇਤਾਵਨੀ ਬੋਰਡ

ਚੰਡੀਗੜ੍ਹ 26 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਫਤਿਹਪੁਰ (ਸਿਆਲਬਾ) ਦੀ ਗਰਾਮ ਪੰਚਾਇਤ ਨੇ ਨਸ਼ਿਆ ਵਿਰੁੱਧ ਪੰਜਾਬ ਸਰਕਾਰ ਦੀ ਵਿੱਢੀ ਜੰਗ (ਯੁੱਧ ਨਸ਼ਿਆ ਵਿਰੁੱਧ) ਮਹਿੰਮ ‘ਚ ਹਿੱਸਾ ਪਾਉਂਦਿਆ ਪਿੰਡ ਦੇ ਐਂਟਰੀ ਪੁਆਇੰਟਾਂ ਤੇ ਚੇਤਾਵਨੀ ਬੋਰਡ ਲਾਏ ਹਨ ਕਿ ਪਿੰਡ  ਫਤਿਹਪੁਰ ਦੀ ਹੱਦ ਅੰਦਰ ਕਿਸੇ ਵੀ ਪ੍ਰਕਾਰ ਦਾ ਨਸ਼ੀਲਾ ਪਦਾਰਥ ਵੇਚਦਾ…

Read Full News

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜਿਕ ਹਿੱਤਾਂ ਦੀ ਰੱਖਿਆ ਕਰਨ ਲਈ ਅਸੀਂ ਇੱਕਜੁਟ ਹੋ ਕੇ ਕੰਮ ਕਰਾਂਗੇ: ਸਾਬਕਾ ਸਿਹਤ ਮੰਤਰੀ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ…

Read Full News

ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਤੋਂ ਉਨ੍ਹਾਂ ਦੇ ਸੁਪਨਿਆਂ ਨੂੰ ਧੋਖਾ ਦੇਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਸਰਬਜੀਤ ਸਿੰਘ ਝਿੰਜਰ

ਆਪ ਦੇ ਰਾਜਨੀਤਿਕ ਡਰਾਮਿਆਂ ਲਈ ਕੁਰਬਾਨ ਹੋ ਰਹੇ ਪੰਜਾਬ ਦੇ ਖਿਡਾਰੀਆਂ ਦੇ ਭਵਿੱਖ: ਯੂਥ ਅਕਾਲੀ ਦਲ ਪ੍ਰਧਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਨੂੰ ਅਰਵਿੰਦ…

Read Full News

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ…

Read Full News

ਸੀਐਸਆਈਆਰ-ਸੀਐਲਆਰਆਈ ਵੱਲੋਂ 78ਵੇਂ ਸਥਾਪਨਾ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪਰੈਲ: ਸੀਐਸਆਈਆਰ – ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ। ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਜਲੰਧਰ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਚਮੜਾ ਉਦਯੋਗ ਦੇ ਟੈਨਰਾਂ ਅਤੇ ਤਕਨੀਕੀ ਸਟਾਫ਼ ਨੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਮੁੱਖ ਮਹਿਮਾਨ, ਪੰਜਾਬ ਲੈਦਰ…

Read Full News