Breaking
www.sursaanjh.com > ਰਾਸ਼ਟਰੀ

ਰੂਪਨਗਰ ਦੇ ਪਿੰਡ ਮੋਹਣ ਮਾਜਰਾ ਦੀ ਪੰਚਾਇਤ ਸਰਵਸੰਮਤੀ ਨਾਲ ਚੁਣੀ ਗਈ  – ਕ੍ਰਿਸ਼ਨ ਕੁਮਾਰ

ਰੂਪਨਗਰ ਦੇ ਪਿੰਡ ਮੋਹਣ ਮਾਜਰਾ ਦੀ ਪੰਚਾਇਤ ਸਰਵਸੰਮਤੀ ਨਾਲ ਚੁਣੀ ਗਈ  – ਕ੍ਰਿਸ਼ਨ ਕੁਮਾਰ ਸ੍ਰੀਮਤੀ ਬਲਬੀਰ ਕੌਰ ਸਰਪੰਚ ਅਤੇ ਸਰਵਸ੍ਰੀਮਤੀ ਪ੍ਰੇਮ ਰਾਣੀ, ਰਣਜੀਤ ਕੌਰ, ਰਾਣਾ ਜਸਪਾਲ ਸਿੰਘ, ਕ੍ਰਿਸ਼ਨ ਕੁਮਾਰ ਅਤੇ ਗੁਰਚੈਨ ਸਿੰਘ ਪੰਚ ਮੈਂਬਰ ਚੁਣੇ ਗਏ ਬਹਿਰਾਮਪੁਰ ਬੇਟ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਬਹਿਰਾਮਪੁਰ ਬੇਟ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ…

Read More

ਯੂਥ ਆਗੂ ਭੁਪਿੰਦਰ ਸਿੰਘ  ਬਣਿਆ ਖੈਰਪੁਰ ਦਾ ਸਰਪੰਚ

ਯੂਥ ਆਗੂ ਭੁਪਿੰਦਰ ਸਿੰਘ  ਬਣਿਆ ਖੈਰਪੁਰ ਦਾ ਸਰਪੰਚ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਪਿੰਡ ਖੈਰਪੁਰ ਵਿਖੇ ਵੀ ਕਾਫੀ ਕਸ਼ਮਕਸ਼ ਤੋਂ ਬਾਅਦ ਆਖੀਰ ਯੂਥ ਆਗੂ ਭੁਪਿੰਦਰ ਸਿੰਘ ਜੋਗਾ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ। ਜ਼ਿਕਰਯੋਗ ਹੈ ਕਿ ਸਰਪੰਚੀ ਲਈ ਭੁਪਿੰਦਰ ਸਿੰਘ ਜੋਗਾ ਤੋਂ ਇਲਾਵਾ ਜਗਤਾਰ ਸਿੰਘ ਵੀ ਚੋਣ ਮੈਦਾਨ ਵਿੱਚ ਡਟ ਗਏ ਸਨ।…

Read More

ਬਲਾਕ ਮਾਜਰੀ ਦੇ 30 ਪਿੰਡਾਂ ਵਿੱਚ ਹੋਈ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ

ਬਲਾਕ ਮਾਜਰੀ ਦੇ 30 ਪਿੰਡਾਂ ਵਿੱਚ ਹੋਈ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7  ਅਕਤੂਬਰ: ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਇਸ ਵਾਰ ਜ਼ਿਆਦਾਤਰ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਦੇ ਰੁਝਾਨ ਸਾਹਮਣੇ ਆਏ ਹਨ। ਸ਼ਾਇਦ ਇਹ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਸਰਬਸੰਮਤੀ ਨਾਲ…

Read More

ਕੁਰਾਲੀ ਮੰਡੀ ਵਿੱਚ ਡੀ ਸੀ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕੁਰਾਲੀ ਮੰਡੀ ਵਿੱਚ ਡੀ ਸੀ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਕੁਰਾਲੀ ਅਨਾਜ ਮੰਡੀ ਵਿੱਚ ਸੋਮਵਾਰ ਸ਼ਾਮ ਨੂੰ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲਾਂ ਦੀ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਖਰੀਦ…

Read More

ਮੁੱਲਾਂਪੁਰ ਗਰੀਬਦਾਸ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ – ਸ. ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਪੁੱਜੇ 

ਮੁੱਲਾਂਪੁਰ ਗਰੀਬਦਾਸ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ  ਸ. ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਪੁੱਜੇ  ਚੰਡੀਗੜ੍ਹ 6 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿਖੇ ਅਧਿਆਪਕ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਸਾਰੇ…

Read More

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ: ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਖੇਤੀਬਾੜੀ ਲਈ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ: ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਖੇਤੀਬਾੜੀ ਲਈ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਭੁਪਿੰਦਰ ਸਿੰਘ ਮਾਨ, ਸਾਬਕਾ ਐਮ.ਪੀ., ਚੇਅਰਮੈਨ ਆਲ ਇੰਡੀਆ ਕਿਸਾਨ…

Read More

ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਦੇ ਸਲਾਹ-ਮਸ਼ਵਰੇ ਅਤੇ ਭਾਈਵਾਲੀ ਵਿੱਚ ਖੇਤੀ ਬਾਰੇ ਇੱਕ ਰਾਸ਼ਟਰੀ ਨੀਤੀ ਲਿਆਉਣ ਦੀ ਅਪੀਲ

ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਦੇ ਸਲਾਹ-ਮਸ਼ਵਰੇ ਅਤੇ ਭਾਈਵਾਲੀ ਵਿੱਚ ਖੇਤੀ ਬਾਰੇ ਇੱਕ ਰਾਸ਼ਟਰੀ ਨੀਤੀ ਲਿਆਉਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਸੀ.ਸੀ.) ਦੀ ਸਲਾਨਾ ਜਨਰਲ ਮੀਟਿੰਗ 3 ਅਤੇ 4 ਸਤੰਬਰ 2024 ਨੂੰ ਸ. ਭੁਪਿੰਦਰ ਸਿੰਘ ਮਾਨ, ਸਾਬਕਾ…

Read More

ਮਾਜਰੀ ਦਾ ਕੁਸ਼ਤੀ ਦੰਗਲ 13 ਸਤੰਬਰ ਨੂੰ

ਮਾਜਰੀ ਦਾ ਕੁਸ਼ਤੀ ਦੰਗਲ 13 ਸਤੰਬਰ ਨੂੰ ਚੰਡੀਗੜ੍ਹ 6 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਮਾਜਰੀ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀਆਂ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸ੍ਰੀ 1008 ਸ੍ਰੀ ਬਾਬਾ ਦਯਾ ਨਾਥ ਜੀ ਸਲਾਨਾ ਭੰਡਾਰਾ ਅਤੇ ਕੁਸ਼ਤੀ ਦੰਗਲ ਮਿਤੀ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ…

Read More

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵੱਲੋਂ ਮਰੀਜ਼ ਦੀ ਲੱਤ ਦੇ ਅਪਰੇਸ਼ਨ ਲਈ ਕੀਤੀ ਵਿੱਤੀ ਸਹਾਇਤਾ – ਸੋਮ ਨਾਥ ਭੱਟ

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵੱਲੋਂ ਮਰੀਜ਼ ਦੀ ਲੱਤ ਦੇ ਅਪਰੇਸ਼ਨ ਲਈ ਕੀਤੀ ਵਿੱਤੀ ਸਹਾਇਤਾ – ਸੋਮ ਨਾਥ ਭੱਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਪਰਮ ਸੇਵਾ ਵੈੱਲਫੇਅਰ ਸੋਸਾਇਟੀ ਦੇ ਧਿਆਨ ਵਿੱਚ ਆਉਣ ‘ਤੇ ਸੋਸਾਇਟੀ ਵੱਲੋਂ ਅਸ਼ੋਕ ਕੁਮਾਰ ਪੁੱਤਰ ਸ਼੍ਰੀ ਬਚਨਾ ਰਾਮ, ਵਾਸੀ ਬਹਿਰਾਮਪੁਰ ਬੇਟ, ਜ਼ਿਲ੍ਹਾ ਰੋਪੜ  ਨੂੰ, ਇੱਕ ਐਕਸੀਡੈਂਟ ਦੌਰਾਨ ਉਸ ਦੀ ਟੁੱਟੀ…

Read More

ਪੰਜਾਬੀ ਗੀਤਾਂ ਵਿੱਚ ਹੁੰਦੀ ਠਾਹ ਨਾਹ  ਬੰਦ ਕਰਵਾਏ ਸਰਕਾਰ : ਨੰਬਰਦਾਰ ਸਿਆਲਬਾ

ਪੰਜਾਬੀ ਗੀਤਾਂ ਵਿੱਚ ਹੁੰਦੀ ਠਾਹ ਨਾਹ  ਬੰਦ ਕਰਵਾਏ ਸਰਕਾਰ : ਨੰਬਰਦਾਰ ਸਿਆਲਬਾ ਚੰਡੀਗੜ੍ਹ 2 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਫਿਲਮਾਂ ਅਤੇ ਗੀਤਾਂ ਦੇ  ਫ਼ਿਲਮਕਣ ਦਾ ਨੌਜਵਾਨ ਪੀੜੀ ਤੇ ਵੱਡਾ ਅਸਰ ਹੁੰਦਾ ਹੈ, ਕਿਉਂਕਿ ਅੱਜ ਦੇ ਨੌਜਵਾਨ ਬਜਾਏ ਸ਼ਹੀਦਾਂ ਦੇ ਐਕਟਰਾਂ, ਕਲਾਕਾਰਾਂ ਤੇ ਗਾਇਕਾਂ ਨੂੰ ਆਪਣਾ ਆਦਰਸ਼ ਮੰਨਦੇ ਹਨ ਅਤੇ ਉਹਨਾਂ ਦੇ ਗੀਤ ਵੀਡੀਓ…

Read More