ਬਰੈਂਪਟਨ ‘ਚ ਮਨਾਈ ਗਈ ‘ਗਾਲਾ ਨਾਈਟ’
ਪੰਜ ਬਿਜਨਸੀ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਪਬਪਾ, ਉਨਟਾਰੀਓ ਫ੍ਰੈਂਡਜ ਕਲੱਬ ਤੇ ਜਗਤ ਪੰਜਾਬੀ ਸਭਾ ਵਲੋਂ ’11ਵੀਂ ਗਾਲਾ ਨਾਈਟ’ ਸੈਂਚੂਰੀ ਗਾਰਡਨਜ਼ ਰੀਕਰੀਸ਼ਨ ਸੈਂਟਰ, ਬਰੈਂਪਟਨ, ਕੈਨੇਡਾ ਵਿਚ ਧੂਮਧਾਮ ਨਾਲ ਮਨਾਈ ਗਈ। ਸੋਨੀਆ ਸਿੱਧੂ, ਐਮਪੀ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਇੰਡੀਆ…