www.sursaanjh.com > ਵਿਓਪਾਰ

ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਦੋਵਾਂ ਦੇਸ਼ਾਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਵਿੱਚ ਸਹਿਯੋਗ ਕਰਨ ਦੀ ਲੋੜ ਅਤੇ ਪੰਜਾਬ ਵਿੱਚ ਲਿਆਉਣੀਆਂ ਚਾਹੀਦੀਆਂ ਅਤਿ-ਆਧੁਨਿਕ ਤਕਨਾਲੋਜੀਆਂ  : ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ,…

Read More

ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਸੈਟਲਮੈਂਟ ਸਕੀਮਾਂ ਰਾਹੀਂ 175 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇੱਕਤਰ ਕੀਤਾ ਆਧਾਰ-ਅਧਾਰਤ ਈ-ਕੇ.ਵਾਈ.ਸੀ. ਪ੍ਰਣਾਲੀ ਜ਼ਰੀਏ ਖਪਤਕਾਰਾਂ ਲਈ ਕਨੈਕਸ਼ਨ ਲੈਣ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ…

Read More

ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

16 ਸਰਕਾਰੀ ਮੱਛੀ ਬੀਜ ਫਾਰਮਾਂ ਤੋਂ  ਸਾਲਾਨਾ 14 ਕਰੋੜ ਮਿਆਰੀ ਮੱਛੀ ਪੂੰਗ ਤਿਆਰ ਕੀਤਾ ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ…

Read More

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ ਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਉਣਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ….

Read More

ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਅਮਰੀਕਾ ਵੱਲੋਂ ਰੈਸੀਪ੍ਰੋਕਲ ਟੈਰਿਫ਼ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਸਸਤੇ ਅਮਰੀਕੀ ਸੇਬ ਦੀ ਦਰਾਮਦ ਤੋਂ ਗੰਭੀਰ ਖ਼ਤਰਾ ਦਰਪੇਸ਼ ਹੈ। ਇਸ ਸਬੰਧ ਵਿੱਚ, ਕਸ਼ਮੀਰ ਵੈਲੀ ਫਰੂਟ ਗ੍ਰੋਅਰਜ਼ ਯੂਨੀਅਨ (ਕੇ.ਵੀ.ਐਫ.ਜੀ.ਯੂ.) ਨੇ ਚੇਤਾਵਨੀ ਦਿੱਤੀ ਹੈ ਕਿ ਘੱਟ…

Read More

ਸਿੰਗਾਪੁਰ ਦੀ ਸੁਰਬਾਨਾ ਜੁਰੋਂਗ ਪੰਜਾਬ ਵਿੱਚ ਪੀਐਲਪੀਬੀ ਦੇ ਨਾਲ ਮਿਲ ਕੇ ਕਰੇਗੀ ਇੰਡਸਪਾਰਕ ਦਾ ਨਿਰਮਾਣ

ਚੰਡੀਗੜ੍ਹ / ਪਟਿਆਲਾ  19 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਵੀਂ ਪੀੜ੍ਹੀ ਦੀ ਰੀਅਲ ਅਸਟੇਟ ਅਤੇ ਬੁਨਿਆਦੀ ਢਾਂਚਾ ਕੰਪਨੀ ਪੀਐਲਪੀਬੀ ਨੇ ਸਿੰਗਾਪੁਰ ਸਥਿਤ ਸੁਰਬਾਨਾ ਜੁਰੋਂਗ ਦੇ ਨਾਲ ਆਪਣੀ ਭਾਈਵਾਲੀ ਦਾ ਐਲਾਨ ਕੀਤਾ ਹੈ। ਇਸ ਭਾਈਵਾਲੀ ਦੇ ਤਹਿਤ ਪੰਜਾਬ ਦਾ ਪਹਿਲਾ ਵਿਸ਼ਵ ਪੱਧਰੀ ਉਦਯੋਗਿਕ ਪਾਰਕ “ਪੀਐੱਲਪੀਬੀ ਇੰਡਸਪਾਰਕ” ਵਿਕਸਤ ਕੀਤਾ ਜਾਵੇਗਾ। ਸਿੰਗਾਪੁਰ ਵਿੱਚ ਸੀਆਈਆਈ ਲਰਨਿੰਗ ਮਿਸ਼ਨ…

Read More

ਫੂਡ ਸਪਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ 641 ਪ੍ਰਵਾਸੀ ਦੀਆਂ ਫਾਸਟ ਫੂਡ ਰੇੜੀਆਂ ਦੇ ਸੈਂਪਲ ਫੇਲ ਹੋਏ

ਰੋਪੜ ਜ਼ਿਲ੍ਹੇ ਦੇ 290 ਪ੍ਰਵਾਸੀ ਰੇਹੜੀਆਂ ਵਾਲਿਆਂ ਦੇ ਸੈਂਪਲ ਫੇਲ੍ਹ ਹੋਏ ਮੋਹਾਲੀ 2 7 ਜਨਵਰੀ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਰੋਜ਼ਾਨਾ ਫਾਸਟ ਫੂਡ ਖਾ ਰਹੇ ਨੌਜਵਾਨਾਂ ਅਤੇ ਬੱਚਿਆਂ ਲਈ ਆਉਣ ਵਾਲੇ ਸਮੇਂ ਲਈ ਖਤਰੇ ਦੀ ਘੰਟੀ ਪੈਦਾ ਹੋ ਗਈ ਹੈ, ਕਿਉਂਕਿ ਮੋਹਾਲੀ ਦੇ ਨਾਮੀ ਚਾਪ ਵਾਲੇ  ਪ੍ਰਵਾਸੀ ਸ਼ਖਸ ਅਤੇ ਰੋਪੜ ਦੇ ਡੋਸਾ ਫੂਡ ਦੇ…

Read More

ਬਰੈਂਪਟਨ ‘ਚ ਮਨਾਈ ਗਈ ‘ਗਾਲਾ ਨਾਈਟ’

ਪੰਜ ਬਿਜਨਸੀ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਪਬਪਾ,  ਉਨਟਾਰੀਓ ਫ੍ਰੈਂਡਜ ਕਲੱਬ ਤੇ ਜਗਤ ਪੰਜਾਬੀ ਸਭਾ ਵਲੋਂ  ’11ਵੀਂ ਗਾਲਾ ਨਾਈਟ’  ਸੈਂਚੂਰੀ  ਗਾਰਡਨਜ਼  ਰੀਕਰੀਸ਼ਨ ਸੈਂਟਰ,  ਬਰੈਂਪਟਨ, ਕੈਨੇਡਾ  ਵਿਚ ਧੂਮਧਾਮ ਨਾਲ ਮਨਾਈ ਗਈ। ਸੋਨੀਆ ਸਿੱਧੂ, ਐਮਪੀ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਇੰਡੀਆ…

Read More

ਕੁਸ਼ਲ ਅਤੇ ਵਿਕਸਿਤ ਭਾਰਤ ਲਈ ਪੀਐੱਮ ਇੰਟਰਨਸ਼ਿਪ ਯੋਜਨਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਨਵੰਬਰ: ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ, ਜੋ 3 ਅਕਤੂਬਰ 2024 ਨੂੰ ਸ਼ੁਰੂ ਕੀਤੀ ਗਈ, ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ। ਇਸਦਾ ਉਦੇਸ਼ ਅਗਲੇ ਪੰਜ ਸਾਲਾਂ ਵਿੱਚ ਇੱਕ ਕਰੋੜ ਭਾਰਤੀ ਨੌਜਵਾਨਾਂ ਨੂੰ ਵਪਾਰਕ ਅਤੇ ਵਿਵਹਾਰਕ ਕੌਸ਼ਲ (ਪ੍ਰੈਕਟੀਕਲ ਸਕਿਲਜ਼) ਪ੍ਰਦਾਨ ਕਰਨਾ ਹੈ। ਇਹ ਸਕੀਮ ਦਾ ਉਦੇਸ਼ ਉਨ੍ਹਾਂ ਨੌਜਵਾਨਾਂ ਨੂੰ ਉਦਯੋਗ…

Read More

ਸੁਸ਼ਮਾ ਗਰੁੱਪ ਦਾ ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ, ਦੀਵਾਲੀ ‘ਤੇ ਖੁਸ਼ੀਆਂ ਦੀ ਸੌਗਾਤ ਦਿੱਤੀ

ਸੁਸ਼ਮਾ ਗਰੁੱਪ ਦਾ ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ, ਦੀਵਾਲੀ ‘ਤੇ ਖੁਸ਼ੀਆਂ ਦੀ ਸੌਗਾਤ ਦਿੱਤੀ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ਸੁਸ਼ਮਾ ਗਰੁੱਪ ਨੇ ਆਪਣੇ 15ਵੇਂ ਪ੍ਰੋਜੈਕਟ, ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ ਕਰ ਲਿਆ ਹੈ। ਇਸ ਮੌਕੇ ‘ਤੇ ਗਰੁੱਪ ਨੇ ਪਹਿਲੇ ਟਾਵਰ ਵਿੱਚ 62 ਘਰਾਂ ਦੀਆਂ ਚਾਬੀਆਂ ਸੌਂਪੀਆਂ, ਜਿਸ ਨਾਲ ਰਹਿਣ…

Read More