ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ
16 ਸਰਕਾਰੀ ਮੱਛੀ ਬੀਜ ਫਾਰਮਾਂ ਤੋਂ ਸਾਲਾਨਾ 14 ਕਰੋੜ ਮਿਆਰੀ ਮੱਛੀ ਪੂੰਗ ਤਿਆਰ ਕੀਤਾ ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ…