
ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਦੀ ਅੰਤਿਮ ਅਰਦਾਸ ਕੱਲ੍ਹ
ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ, ਜੋ ਕਿ ਪਿਛਲੇ ਦਿਨੀਂ ਦਿਲ ਦੇ ਦੌਰੇ ਕਾਰਨ ਸਵਰਗ ਸਿਧਾਰ ਗਏ ਸਨ, ਦੀ ਅੰਤਿਮ ਅਰਦਾਸ ਕੱਲ੍ਹ 16 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 125, ਸਨੀ ਇਨਕਲੇਵ, ਖਰੜ ਵਿਖੇ ਹੋਵੇਗੀ, ਜਿਸ ਵਿੱਚ ਸਭਿਆਚਾਰ ਦੀਆਂ ਨਾਮਵਰ ਸ਼ਖ਼ਸੀਅਤਾਂ ਸ਼ਰਧਾਂਜਲੀ ਦੇਣ ਪਹੁੰਚ…