ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ‘ਭੂ-ਸਿਆਸਤ, ਪਛਾਣ ਦਾ ਸੰਕਟ ਅਤੇ ਸਾਹਿਤ’ ਵਿਸ਼ੇ ‘ਤੇ ਕਰਵਾਇਆ ਗਿਆ ਦੋ-ਰੋਜ਼ਾ ਸੈਮੀਨਾਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਦਸੰਬਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਾਹਿਤ ਅਕਾਦਮੀ ਨਵੀਂ ਦਿੱਲੀ, ਚੰਡੀਗੜ੍ਹ ਸਾਹਿਤ ਅਕਾਦਮੀ ਅਤੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵੱਲੋਂ ‘ਭੂ-ਸਿਆਸਤ, ਪਛਾਣ ਦਾ ਸੰਕਟ ਅਤੇ ਸਾਹਿਤ’ ਵਿਸ਼ੇ ‘ਤੇ ਦੋ-ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੋ. ਮੀਨਾਕਸ਼ੀ ਗੋਇਲ ਡੀਨ ਰਿਸਰਚ ਪੰਜਾਬ ਯੂਨੀਵਰਸਿਟੀ ਨੇ ਉਚੇਚੇ ਤੌਰ ਤੇ…