ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਬੇਹੱਦ ਸਫਲ ਰਹੇ – ਤਰੁਨਪ੍ਰੀਤ ਸਿੰਘ ਸੌਂਦ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਭਰੀ ਜਾਵੇਗੀ ਹਾਜ਼ਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ : ਪੰਜਾਬ ਦੇ…