ਡਾ. ਨੀਨਾ ਸੈਣੀ ਦਾ ਕਾਵਿ ਸੰਗ੍ਰਿਹ ‘ਦਿਲ ਦਰਗਾਹ’ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਲੋਕ-ਅਰਪਣ
ਡਾ. ਗੁਰਮਿੰਦਰ ਸਿੱਧੂ, ਡਾ. ਯਤਿੰਦਰ ਮਾਹਲ, ਡਾ. ਸੁਖਜਿੰਦਰ ਸਿੰਘ ਨੇ ਰੱਖੇ ਬਹੁਮੁੱਲੇ ਵਿਚਾਰ ਇਹ ਕਿਤਾਬ ਰੂਹ ਦੇ ਸਫ਼ਰ ਦੀ ਕਹਾਣੀ ਹੈ: ਡਾ. ਨੀਨਾ ਸੈਣੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਪੰਜਾਬ ਕਲਾ ਭਵਨ ਵਿਖੇ ਇੱਕ ਭਰਵੇਂ ਸਮਾਗਮ ਵਿੱਚ ਉੱਘੀ ਲੇਖਿਕਾ ਡਾ. ਨੀਨਾ ਸੈਣੀ ਦੇ ਨਵੇਂ ਕਾਵਿ-ਸੰਗ੍ਰਿਹ ‘ਦਿਲ…