ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ – ‘ਸਨੇਹ ਭਰੀਆਂ ਬਾਲ ਕਹਾਣੀਆਂ’ ਲੋਕ ਅਰਪਣ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਬਲਜਿੰਦਰ ਕੌਰ ਸ਼ੇਰਗਿੱਲ), 17 ਫਰਵਰੀ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸਾਹਿਤਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਵਿੱਚ ਦੋ ਪੁਸਤਕਾਂ ਦਾ ਲੋਕ ਅਰਪਣ ਸਾਹਿਤਕਾਰਾਂ ਦੀਆਂ ਭਰਵੀਆਂ ਤਾੜੀਆਂ ਦੌਰਾਨ ਕੀਤਾ ਗਿਆ, ਜਿਨ੍ਹਾਂ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ ‘ਸਨੇਹ…