ਸਾਇੰਸ ਸਿਟੀ ਵਿਖੇ ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ ‘ਤੇ ਕੁਦਰਤੀ ਨਜ਼ਾਰਿਆਂ ਦੀ ਪ੍ਰਦਰਸ਼ਨੀ
ਕੁਦਰਤ ਦੀ ਸੁਰੱਖਿਆ ਲਈ ਫ਼ੋਟੋਗ੍ਰਾਫ਼ੀ ਸ਼ਕਤੀਸ਼ਾਲੀ ਸਾਧਨ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ “ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ” ‘ਤੇ ਇਕ ਪ੍ਰੇਰਨਾਦਾਇਕ ਫ਼ੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦੇਸ਼ ਜਿੱਥੇ ਕੁਦਰਤ ਦੀ ਮਹਹੱਤਾ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਸੀ, ਉੱਥੇ ਹੀ ਸਾਡੀ ਮਨਾਸਿਕ ਤੇ ਸਰੀਰਕ ਤੰਦਰੁਸਤੀ ਉਪਰ ਕੁਦਰਤ…